ਪੜਚੋਲ ਕਰੋ

Breaking : ਸੰਗਰੂਰ 'ਚ ਦਰਦਨਾਕ ਸੜਕ ਹਾਦਸਾ, ਸਕੂਲੋਂ ਪਰਤ ਰਹੇ ਬੱਚਿਆਂ ਨੂੰ ਸਰਕਾਰੀ ਬੱਸ ਨੇ ਲਿਆ ਲਪੇਟ 'ਚ, 1 ਵਿਦਿਆਰਥਣ ਦੀ ਮੌਤ

ਸੰਗਰੂਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥ ਦੇ ਮਹਿਲਾ ਚੌਂਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਕਾਰੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ।

ਸੰਗਰੂਰ : ਸੰਗਰੂਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਦੇ ਮਹਿਲਾ ਚੌਂਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਕਾਰੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਹਨਾਂ 'ਚੋਂ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਹੋਰ ਗੰਭੀਰ ਜਖਮੀ ਦੱਸੇ ਜਾ ਰਹੇ ਹਨ। 

 ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ਤੋਂ ਇਹ ਵਿਦਿਆਰਥੀ ਘਰ ਪਰਤ ਰਹੇ ਸਨ ਤੇ ਡਿਵਾਈਡਰ 'ਤੇ ਖੜ੍ਹੀਆਂ ਸਨ ਉੱਥੇ ਹੀ ਸੰਗਰੂਰ ਆ ਰਹੀ ਇੱਕ ਸਰਕਾਰੀ ਬੱਸ ਨੇ ਡਿਵਾਈਡਰ 'ਤੇ ਹੀ ਵਿਦਿਆਰਥੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਜੋ ਕਿ 8ਵੀਂ ਜਮਾਤ 'ਚ ਪੜ੍ਹਦੀ ਸੀ।

ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਵਿਦਿਆਰਥੀ ਘਰ ਵਾਪਸ ਆ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ ਜਿਸ ਬਾਰੇ ਉਹਨਾਂ ਨੂੰ ਫੋਨ 'ਤੇ ਸੂਚਿਤ ਕੀਤਾ ਗਿਆ। 

ਫਿਲਹਾਲ ਹਾਦਸੇ ਦੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤਾ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਦੀ ਗੱਲ ਆਖੀ ਗਈ ਹੈ ਉੱਥੇ ਹੀ ਜ਼ਖਮੀ ਵਿਦਿਆਰਥੀਆਂ ਹਸਪਤਾਲ 'ਚ ਜ਼ੇਰੇ ਇਲਾਜ ਹਨ। 

ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget