ਖੰਨਾ : ਅਮਲੋਹ ਸਲਾਣਾ ਦੁੱਲਾ ਸਿੰਘ ਵਾਲਾ ਤੋਂ ਖਬਰ ਸਾਹਮਣੇ ਆਈ ਹੈ ਕਿ ਇੱਥੇ ਦੇ ਸਰਪੰਚ ਗੁਰਪ੍ਰੀਤ ਸਿੰਘ ਗੁਰੀ ਵੱਲੋਂ ਗੋਲੀ ਮਾਰਕੇ ਕੀਤੀ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਜਿਸ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।