ਪੜਚੋਲ ਕਰੋ

Punjab News: ਭਾਜਪਾ ਦੇ ਸੀਨੀਅਰ ਨੇਤਾ ਸਵਰਨ ਸਲਾਰੀਆ ਨੂੰ ਲੈ ਕੇ ਵੱਡੀ ਖਬਰ! ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ਾ ਤਹਿਤ ਪਾਰਟੀ ਵੱਲੋਂ ਨੋਟਿਸ ਜਾਰੀ

notice issued: ਭਾਜਪਾ ਦੇ ਸੀਨੀਅਰ ਨੇਤਾ ਸਵਰਨ ਸਲਾਰੀਆ ਜੋ ਕਿ ਸੁਨੀਲ ਜਾਖੜ ਦੇ ਖਿਲਾਫ਼ ਲੋਕਸਭਾ ਦੀਆਂ ਜਿਮਨੀ ਚੋਣਾਂ ਲੜ ਚੁੱਕੇ ਹਨ।

Senior BJP leader Swaran Salaria: ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਰਦਾਸਪੁਰ ਤੋਂ ਭਾਜਪਾ ਵੱਲੋਂ ਸਾਂਸਦ ਦੀ ਚੋਣ ਲੜ੍ਹ ਚੁੱਕੇ ਉੱਘੇ ਸਮਾਜ ਸੇਵਕ ਅਤੇ ਉਦੋਗਪਤੀ ਸਵਰਨ ਸਲਾਰੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਦੇ ਜਨਰਲ ਸਕੱਤਰ ਰਾਕੇਸ਼ ਰਾਠੋਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ :ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਪੂਰਾ ਮਾਮਲਾ

ਇਹ ਨੋਟਿਸ ਜ਼ਿਲ੍ਹਾ ਭਾਜਪਾ ਟੀਮ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਕਿਸੇ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ ਜੋ ਅਨੁਸਾਸ਼ਨ ਦੀ ਉਲੰਘਣਾ ਹੈ। ਇਸ ਸਬੰਧੀ ਨੋਟਿਸ ਜਾਰੀ ਹੋਣ ਤੋਂ 7 ਦਿੰਨ ਦੇ ਅੰਦਰ ਸਲਾਰੀਆ ਨੂੰ ਜਵਾਬ ਦੇਣ ਲਿਆ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ਼ ਕਿਓ ਕਾਰਵਾਈ ਨਾ ਕੀਤੀ ਜਾਵੇ।

ਦੱਸਣਯੋਗ ਹੈ ਕਿ ਸਵਰਨ ਸਲਾਰੀਆ ਵੱਲੋਂ ਮੌਜੂਦਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਜੋ ਉਸ ਵਕਤ ਕਾਂਗਰਸ ਦੇ ਪ੍ਰਧਾਨ ਸਨ ਦੇ ਖਿਲਾਫ਼ ਜਿਮਨੀ ਚੋਣਾਂ ਲੜੀਆਂ ਗਈਆਂ ਸਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਵਰਨ ਸਲਾਰੀਆ ਦੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਮਜ਼ਬੂਤ ਪਕੜ ਹੈ ਅਤੇ ਪੂਰੇ ਲੋਕਸਭਾ ਹਲਕੇ ਅੰਦਰ ਆਪਣਾ ਜ਼ਜਬੂਤ ਆਧਾਰ ਹੈ ।

ਹੋਰ ਪੜ੍ਹੋ : ਏਡੀਜੀਪੀ ਨਰੇਸ਼ ਅਰੋੜਾ ਨੇ ਸ਼ੰਭੂ ਬਾਰਡਰ ਦਾ ਕੀਤਾ ਦੌਰਾ, ਕਿਹਾ - 10 ਜ਼ਿਲ੍ਹਿਆਂ 'ਚ 80 ਤੋਂ ਵੱਧ ਥਾਵਾਂ ’ਤੇ ਕੀਤੀ ਜਾ ਰਹੀ ਜਾਂਚ, ਦਸਤਾਵੇਜ਼ ਪੂਰੇ ਨਾ ਹੋਣ 'ਤੇ...

ਹੋਰ ਪੜ੍ਹੋ : ਅੱਤਵਾਦੀਆਂ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਿੰਨੇ ਕਾਬੂ ਕੀਤੇ ਅੱਤਵਾਦੀ ਤੇ ਗੈਂਗਸਟਰ ? ਰਿਪੋਰਟ ਦੇਖ ਉੱਡ ਜਾਣਗੇ ਹੋਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget