ਪੜਚੋਲ ਕਰੋ

Punjab News: ਸ਼੍ਰੋਮਣੀ ਅਕਾਲੀ ਦਲ ਹੁਣ ਨੌਜਵਾਨਾਂ 'ਤੇ ਖੇਡੇਗਾ ਦਾਅ, ਯੂਥ ਅਕਾਲੀ ਦਲ ਨੇ ਕੀਤਾ ਵੱਡਾ ਐਲਾਨ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਐਲਾਨ ਕੀਤਾ ਹੈ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਨੌਜਵਾਨ ਮਿਲਣੀ ਪ੍ਰੋਗਰਾਮ ਆਰੰਭੇਗਾ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਯੂਥ ਅਕਾਲੀ ਦਲ ਦੀ ਹਮਾਇਤ ਕੀਤੀ ਜਾਵੇ। 

Punjab News: ਸ਼੍ਰੋਮਣੀ ਅਕਾਲੀ ਦਲ ਹੁਣ ਨੌਜਵਾਨਾਂ ਨੂੰ ਨਾਲ ਜੋੜਨ ਲਈ ਵੱਡੀ ਪਲਾਨਿੰਗ ਕਰ ਰਿਹਾ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਐਲਾਨ ਕੀਤਾ ਹੈ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਨੌਜਵਾਨ ਮਿਲਣੀ ਪ੍ਰੋਗਰਾਮ ਆਰੰਭੇਗਾ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਯੂਥ ਅਕਾਲੀ ਦਲ ਦੀ ਹਮਾਇਤ ਕੀਤੀ ਜਾਵੇ। 

ਸਰਬਜੀਤ ਝਿੰਜਰ ਨੇ ਕਿਹਾ ਕਿ ਨੌਜਵਾਨ ਮਿਲਣੀ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਰਗ ਦੀਆਂ ਸ਼ਿਕਾਇਤਾਂ ਸੁਣਨਾ ਤੇ ਉਨ੍ਹਾਂ ਦੇ ਸੁਝਾਅ ਨੋਟ ਕਰਨਾ ਹੈ। ਇਸ ਸਬੰਧੀ ਉਨ੍ਹਾਂ ਸਾਰੇ ਹਲਕਿਆਂ ਵਿੱਚ ਤਿੰਨ ਮਹੀਨੇ ਲਈ ਇਸ ਮੁਹਿੰਮ ਤਹਿਤ ਮੀਟਿੰਗਾਂ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਗਰੋਂ ਨੌਜਵਾਨਾਂ ਦੇ ਮਸਲੇ ਹੱਲ ਕਰਨ ਲਈ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। 

ਝਿੰਜਰ ਨੇ ਇਸ ਤਹਿਤ ਨਸ਼ਿਆਂ ਦੇ ਪਾਸਾਰ ਨੂੰ ਠੱਲ੍ਹਣ ਅਤੇ ਵਾਤਾਵਰਨ ਸਬੰਧੀ ਸਮੱਸਿਆਵਾਂ ਵੀ ਹੱਲ ਕੀਤੀਆਂ ਜਾਣਗੀਆਂ। ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ‘ਆਪ’ ਸਰਕਾਰ ਵੱਲੋਂ ਨੌਜਵਾਨਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੇ ਵੀ ਜਵਾਬ ਮੰਗੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਲੱਖਾਂ ਦੀ ਗਿਣਤੀ ਵਿੱਚ ਨੌਕਰੀਆਂ ਕੱਢੀਆਂ ਜਾਣਗੀਆਂ, ਪਰ ਅੱਜ ਤੱਕ ਇਹ ਵਾਅਦਾ ਵਫ਼ਾ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਵਰਗ ਨਿਰਾਸ਼ਾ ਵੱਲ ਵੱਧ ਰਿਹਾ ਹੈ। 

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ਜਦੋਂ ਵੀ ਨੌਜਵਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਚੁੱਕਦੇ ਹਨ ਤਾਂ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਤੋਂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget