ਪੜਚੋਲ ਕਰੋ

Punjab News: ਸਖਤ ਸੁਰੱਖਿਆ ਹੇਠ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦਾ ਹੋਵੇਗਾ ਸਸਕਾਰ, ਸ਼ਹੀਦ ਦੇ ਦਰਜੇ ਬਾਰੇ ਕੇਂਦਰ ਨੂੰ ਭੇਜੀ ਜਾਏਗੀ ਸਿਫਾਰਸ਼

ਸ਼ਿਵ ਸੈਨਾ (ਟਕਸਾਲੀ) ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਏਗਾ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ।

Punjab News: ਸ਼ਿਵ ਸੈਨਾ (ਟਕਸਾਲੀ) ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਏਗਾ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਇਸ ਲਈ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। 

ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਸਸਕਾਰ ਕਰਨ ਦਾ ਐਲਾਨ ਕੀਤਾ ਸੀ। ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇਗੀ ਕਿਉਂਕਿ ਇਹ ਕੇਂਦਰ ਸਰਕਾਰ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੂਰੀ ਪਰਿਵਾਰ ਨੂੰ ਸੁਰੱਖਿਆ ਦੇ ਨਾਲ ਨਾਲ ਤਰਸ ਦੇ ਆਧਾਰ ’ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। 

ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। 

ਦੱਸ ਦਈਏ ਕਿ ਸੁਧੀਰ ਸੂਰੀ ਇਥੇ ਮਜੀਠਾ ਰੋਡ ਨੇੜੇ ਗੋਪਾਲ ਮੰਦਿਰ ਦੇ ਬਾਹਰ ਬੇਅਦਬੀ ਮਾਮਲੇ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਤਾਂ ਸੁਰੱਖਿਆ ਮੁਲਾਜ਼ਮਾਂ ਤੇ ਪੁਲਿਸ ਦੀ ਹਾਜ਼ਰੀ ’ਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਸੁਧੀਰ ਸੂਰੀ ਨੂੰ ਚਾਰ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਦੇ ਸ਼ਰੀਰ ਵਿੱਚ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget