ਪੜਚੋਲ ਕਰੋ

ਸ਼ਰਮਸ਼ਾਰ ਕਰ ਦੇਣ ਵਾਲੀ ਘਟਨਾ! ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ ਕੇ ਘਸੀਟਿਆ, ਜੁੱਤੀ 'ਚ ਪਿਲਾਇਆ ਪਾਣੀ

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇੱਕ ਸਿੱਖ ਨੌਜਵਾਨ ਨੂੰ ਉਧਾਰ ਦਾ ਪੈਸਾ ਵਾਪਸ ਮੰਗਣਾ ਮਹਿੰਗਾ ਪੈ ਗਿਆ। ਬੇਰਹਿਮੀ ਨਾਲ ਇਸ ਨੌਜਵਾਨ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇੱਕ ਸਿੱਖ ਨੌਜਵਾਨ ਨੂੰ ਉਧਾਰ ਦਾ ਪੈਸਾ ਵਾਪਸ ਮੰਗਣਾ ਮਹਿੰਗਾ ਪੈ ਗਿਆ। ਬੇਰਹਿਮੀ ਨਾਲ ਇਸ ਨੌਜਵਾਨ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਜੰਡਿਆਲਾ ਗੁਰੂ ਦੇ ਇੱਕ ਸਿੱਖ ਨੌਜਵਾਨ ਜਿਸ ਨੂੰ ਪਹਿਲਾਂ ਤਾਂ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ ਤੇ ਫਿਰ ਜੁੱਤੀ 'ਚ ਪਾਣੀ ਪਿਲਾਇਆ ਗਿਆ। ਜ਼ਖਮੀ ਹਾਲਤ 'ਚ ਇਹ ਨੌਜਵਾਨ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਹੈ। 

ਪੀੜਤ ਨੌਜਵਾਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਸੇ ਪਿੰਡ ਦੇ ਇੱਕ ਪਰਿਵਾਰ ਨੇ ਉਸ ਤੋਂ 2.50 ਲੱਖ ਰੁਪਏ ਉਧਾਰ ਲਏ ਸਨ। ਪਹਿਲਾਂ ਪਰਿਵਾਰ ਉਸ ਨਾਲ ਨੇੜਤਾ ਵਧਾਉਂਦਾ ਗਿਆ ਤੇ ਉਸ ਨੂੰ ਅੰਮ੍ਰਿਤਸਰ ਸ਼ਹਿਰ ਵੀ ਲੈ ਜਾਂਦਾ ਰਿਹਾ, ਫਿਰ ਭੈਣ-ਭਰਾ ਬਣ ਕੇ ਉਸ ਕੋਲੋਂ ਪੈਸੇ ਮੰਗਦਾ ਰਿਹਾ। ਜਦੋਂ ਉਹ ਉਨ੍ਹਾਂ ਤੋਂ ਪੈਸੇ ਮੰਗਣ ਲੱਗਾ ਤਾਂ ਉਹ ਟਾਲ-ਮਟੋਲ ਕਰਦੇ ਰਹੇ। ਬੀਤੇ ਦਿਨ ਸਵੇਰੇ ਉਸ ਨੂੰ ਅੰਮ੍ਰਿਤਸਰ ਤੋਂ ਅਗਵਾ ਕਰਕੇ ਜੰਡਿਆਲਾ ਗੁਰੂ ਲਿਜਾਇਆ ਗਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ।

ਸੁੱਖਾ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਧਾਰੀ ਸਿੱਖ ਸੀ ਪਰ ਫਿਰ ਵੀ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ ਗਿਆ ਤੇ ਬੁਰੀ ਹਾਲਤ 'ਚ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਜੁੱਤੀ ਵਿਚ ਪਾ ਕੇ ਪਾਣੀ ਪਿਲਾਇਆ ਗਿਆ। ਇਸ ਦੀ ਵੀਡੀਓ ਵੀ ਬਣਾ ਕੇ ਵਾਇਰਲ ਕੀਤੀ ਗਈ ਸੀ। ਹੁਣ ਉਸ ਨੇ ਜੰਡਿਆਲਾਗੁਰੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਰਾਤ 10 ਵਜੇ ਸਾਹਮਣੇ ਆਈ। ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ। ਮੌਕੇ ਦਾ ਪਤਾ ਲਗਾਇਆ ਜਾ ਰਿਹਾ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ

Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...

Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ

Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Advertisement
for smartphones
and tablets

ਵੀਡੀਓਜ਼

Sangruru lok sabha election| ਸੁਖਪਾਲ ਸਿੰਘ ਖਹਿਰਾ ਕਿਹੜੇ ਮੁੱਦਿਆਂ 'ਤੇ ਲੜ ਰਹੇ ਚੋਣ ?Farmer Protest | ਕਿਸਾਨ ਬਹਿਸ ਲਈ ਤਿਆਰ, BJP ਲੀਡਰਾਂ ਦਾ ਕਰਨਗੇ ਇੰਤਜ਼ਾਰFaridkot Lok sabha election|'ਕਲਾਕਾਰ ਤਾਂ ਹਾਸਾ-ਖੇਡਾ ਕਰ ਚਲੇ ਜਾਂਦੇ'-ਕਾਂਗਰਸ ਦੇ ਉਮੀਦਵਾਰ ਦਾ ਤਨਜ਼Hans raj Hand Bhajan Kirtan |ਹੰਸ ਰਾਜ ਹੰਸ ਨੇ ਚੋਣ ਪ੍ਰਚਾਰ ਦੌਰਾਨ ਕੀਰਤਨ 'ਚ ਗਾਏ ਭਜਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਬਣੇ ਜੇਤੂ
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ
Helicopters Collide in Malaysia:  ਮਲੇਸ਼ੀਆ 'ਚ Navy ਦੇ ਦੋ ਹੈਲੀਕਾਪਟਰਾਂ ਦੀ ਟੱਕਰ, ਕਈ ਮੌਤਾਂ ਦਾ ਖਦਸ਼ਾ

Supreme Court: ਅਪਾਹਜ ਬੱਚੇ ਦੀ ਮਾਂ ਨੂੰ ਛੁੱਟੀ ਦੇਣ ਤੋਂ ਨਹੀਂ ਕਰ ਸਕਦੇ ਮਨ੍ਹਾ, ਅਦਾਲਤ ਨੇ ਕਿਹਾ- ਇਹ ਸੰਵਿਧਾਨਕ ਫਰਜ਼ ਦੀ ਉਲੰਘਣਾ

Weather Update: ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, ਦਿੱਲੀ ਝੱਲੇਗੀ ਗਰਮੀ ਦੀ ਮਾਰ, ਮੌਸਮ ਬਾਰੇ IMD ਅਪਡੇਟ
ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, ਦਿੱਲੀ ਝੱਲੇਗੀ ਗਰਮੀ ਦੀ ਮਾਰ, ਮੌਸਮ ਬਾਰੇ IMD ਅਪਡੇਟ
Harbhajan Singh: ਹਰਭਜਨ ਸਿੰਘ ਨੇ ਰੋਹਿਤ ਤੋਂ ਬਾਅਦ ਕਪਤਾਨ ਵਜੋਂ ਚੁਣਿਆ ਇਹ ਖਿਡਾਰੀ, ਗਿੱਲ-ਪੰਤ-ਹਾਰਦਿਕ ਦਾ ਨਹੀਂ ਲਿਆ ਨਾਂਅ
ਹਰਭਜਨ ਸਿੰਘ ਨੇ ਰੋਹਿਤ ਤੋਂ ਬਾਅਦ ਕਪਤਾਨ ਵਜੋਂ ਚੁਣਿਆ ਇਹ ਖਿਡਾਰੀ, ਗਿੱਲ-ਪੰਤ-ਹਾਰਦਿਕ ਦਾ ਨਹੀਂ ਲਿਆ ਨਾਂਅ
Embed widget