ਪੜਚੋਲ ਕਰੋ

ਬਲਾਤਕਾਰ ਮਾਮਲੇ ਵਿੱਚ ਭਗੌੜੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਨੇ ਅੱਜ ਪਹਿਲੀ ਗ੍ਰਿਫਤਾਰੀ ਕੀਤੀ ਹੈ । ਲੁਧਿਆਣਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ  ਗ੍ਰਿਫਤਾਰ ਕਰ ਲਿਆ ਹੈ। 

ਦਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ  'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ । ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ । ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ 'ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ 'ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ 'ਤੇ ਕੀਤੀ ਪੁਸ਼ਟੀ।

ਗ੍ਰਿਫਤਾਰੀ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਥਾਣਾ ਡਿਵੀਜ਼ਨ ਨੰਬਰ 6 ਵਿੱਚ ਪਹੁੰਚੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਭਰੋਸਾ ਹੈ ਅਤੇ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ।

ਦੂਜੇ ਪਾਸੇ ਥਾਣੇ ਪਹੁੰਚੀ ਜਬਰ ਜਨਾਹ ਪੀੜਤਾ ਨੇ ਪੁਲੀਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲੀਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਨੇ ਜਿਸ ਨੂੰ ਪੁਲਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲੀਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ..ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲੀਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਸੀ ਪਰ ਹੀ ਇਕ ਚੰਗਾ ਕਦਮ ਹੈ ਉੱਥੇ ਹੀ ਪੀਡ਼ਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਫੈਕਟਰੀ ਦੇ ਵਿੱਚ ਹੈ ਅਤੇ ਇਸ ਸਬੰਧੀ ਉਹ ਪੁਲੀਸ ਨੂੰ ਇਤਲਾਹ ਵੀ ਦੇ ਚੁੱਕੇ ਸਨ ਤੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤ ਹੈ ਬਾਕੀਆਂ ਨੂੰ ਵੀ ਪੁਲਿਸ ਨੂੰ ਜਲਦ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ , ਪਰ ਉਹ ਸਿਮਰਜੀਤ ਬੈਂਸ ਅਤੇ ਹੋਰਨਾਂ ਦੀ ਗ੍ਰਿਫਤਾਰੀ ਤੱਕ ਅਰਾਮ ਨਾਲ ਨਹੀਂ ਬੈਠਣਗੇ।ਜ਼ਿਕਰਯੋਗ ਹੈ ਕਿ ਜੁਲਾਈ 2021 'ਚ ਅਦਾਲਤ ਦੇ ਹੁਕਮਾਂ 'ਤੇ ਸਿਮਰਜੀਤ ਬੈਂਸ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅਪਰੈਲ 2022 ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਹਨਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget