Punjab News: ਪੰਜਾਬ 'ਚ ਕਿਸੇ ਕੁਦਰਤੀ ਆਫਤ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਦੇ ਪ੍ਰਬੰਧਨ ਲਈ ਹੁਣ ‘ਰਾਜ ਆਫ਼ਤ ਨਜਿੱਠਣ ਫੰਡ’ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੀਐੱਮ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਫ਼ੌਰੀ ਮਦਦ ਅਤੇ ਬਚਾਅ ਕਾਰਜ ਦੇ ਪ੍ਰਬੰਧਾਂ ਲਈ ‘ਰਾਜ ਆਫ਼ਤ ਨਜਿੱਠਣ ਫੰਡ’ ਕਾਇਮ ਕਰਨ ਨੂੰ ਪ੍ਰਵਾਨਗੀ ਦਿੱਤੀ.. ਫੰਡ ਦੀ ਰਾਸ਼ੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਸੰਬੰਧਿਤ ਪ੍ਰੋਜੈਕਟ ਲਾਉਣ ਲਈ ਸਹਾਈ ਹੋਵੇਗੀ..ਪੰਜਾਬੀਆਂ ਦੀ ਹਰ ਮੁਸ਼ਕਲ ਘੜੀ ਦੌਰਾਨ ਸੁਰੱਖਿਆ ਕਰਨਾ ਸਾਡੀ ਤਰਜੀਹ ਹੈ.