ਪੜਚੋਲ ਕਰੋ
Advertisement
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ 'ਚ ਰਾਜ ਪੱਧਰੀ ਸਮਾਗਮ
ਚੰਡੀਗੜ੍ਹ, 9 ਅਗਸਤ : 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement