ਪੜਚੋਲ ਕਰੋ

Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਇਸ ਕੰਮ 'ਤੇ ਲੱਗੀ ਪੂਰਨ ਪਾਬੰਦੀ; ਲੋਕ ਰਹਿਣ ਸਾਵਧਾਨ...

Nawanshahr News: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਸਿਵਲ ਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ,

Nawanshahr News: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਸਿਵਲ ਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸੀਮਾ ਦੇ ਅੰਦਰ ਨਾਜ਼ੁਕ ਖੇਤਰ ਵਿੱਚ ਬਹੁਤ ਮਹੱਤਵਪੂਰਨ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਇਹ ਹੁਕਮ ਹੋਏ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਵਿੱਚ ਕਿਹਾ ਕਿ ਜੇਕਰ ਵਿਸ਼ੇਸ਼ ਹਾਲਾਤਾਂ ਵਿੱਚ ਉਪਰੋਕਤ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਨ੍ਹਾਂ ਨੂੰ ਜੰਗਲਾਤ ਵਿਭਾਗ ਦੀ ਇਜਾਜ਼ਤ ਨਾਲ ਹੀ ਕੱਟਿਆ ਜਾਵੇ। ਇਸ ਮੰਤਵ ਲਈ, ਜੰਗਲਾਤ ਵਿਭਾਗ ਪੰਜਾਬ ਭੂਮੀ ਸੁਰੱਖਿਆ ਐਕਟ, 1900 ਦੀ ਧਾਰਾ 4 ਅਤੇ 5 ਅਧੀਨ ਸੀਮਤ ਖੇਤਰਾਂ ਲਈ ਪਰਮਿਟ ਦੇਣ ਲਈ ਅਪਣਾਈ ਗਈ ਪ੍ਰਕਿਰਿਆ ਦੀ ਪਾਲਣਾ ਕਰੇਗਾ। ਜੇਕਰ ਸੂਚੀ ਵਿੱਚੋਂ ਹਟਾਏ ਗਏ ਖੇਤਰ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਤੇ ਵੀ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੈ, ਤਾਂ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੀ ਕੱਟਿਆ ਜਾਣਾ ਚਾਹੀਦਾ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਬਿਨਾਂ ਕਿਸੇ ਕਾਰਨ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟ ਰਹੇ ਹਨ। ਇਨ੍ਹਾਂ ਰੁੱਖਾਂ ਦਾ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਵ ਰਿਹਾ ਹੈ ਅਤੇ ਇਨ੍ਹਾਂ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ, ਇਨ੍ਹਾਂ ਵੱਡੇ ਰੁੱਖਾਂ 'ਤੇ ਜੰਗਲੀ ਜਾਨਵਰਾਂ ਅਤੇ ਪੰਛੀਆਂ ਆਦਿ ਲਈ ਰਾਤ ਦਾ ਆਸਰਾ ਵੀ ਆਮ ਤੌਰ 'ਤੇ ਮਿਲਦਾ ਹੈ। ਇਸ ਤਰ੍ਹਾਂ, ਰੁੱਖਾਂ ਦੀ ਕਟਾਈ ਜਿੱਥੇ ਵਾਤਾਵਰਣ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ, ਉੱਥੇ ਹੀ ਇਸਦਾ ਪੰਛੀਆਂ ਦੇ ਨਿਵਾਸ ਸਥਾਨਾਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਕਾਰਨ ਪੰਛੀਆਂ ਦੀਆਂ ਕਈ ਕਿਸਮਾਂ ਅਲੋਪ ਹੋ ਰਹੀਆਂ ਹਨ। ਇਸ ਕਾਰਨ ਕਰਕੇ ਇਨ੍ਹਾਂ ਦੀ ਕਟਾਈ ਰੋਕਣਾ ਜ਼ਰੂਰੀ ਹੈ। ਇਹ ਹੁਕਮ 8 ਮਾਰਚ ਤੱਕ ਲਾਗੂ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਚਾਰ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ

Mahakumbh Stampede: ਸਮਾਨ ਖਿਲਰਿਆ ਪਿਆ, ਚੀਕਦੇ ਲੋਕ...ਪ੍ਰਯਾਗਰਾਜ ਮਹਾਕੁੰਭ 'ਚ ਮਚੀ ਭਗਦੜ ਦੀਆਂ ਡਰਾਉਣੀਆਂ ਤਸਵੀਰਾਂ ਆਈਆਂ ਸਾਹਮਣੇ, ਕੰਬ ਜਾਵੇਗੀ ਰੂਹ

Punjab News: ਪੰਜਾਬ ਸਰਕਾਰ ਹੋਈ ਸਖਤ, ਸਰਕਾਰੀ ਕਰਮਚਾਰੀਆਂ ਨੂੰ 5000 ਰੁਪਏ ਦਾ ਲੱਗੇਗਾ ਜੁਰਮਾਨਾ; ਜਾਣੋ ਕਿਉਂ ?

Punjab News: ਪੰਜਾਬ ਦੇ ਇਸ ਹੋਟਲ 'ਚ ਚੱਲ ਰਹੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਛਾਪਾ ਮਾਰਿਆ, ਫਿਰ...
Punjab News: ਪੰਜਾਬ ਦੇ ਇਸ ਹੋਟਲ 'ਚ ਚੱਲ ਰਹੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਛਾਪਾ ਮਾਰਿਆ, ਫਿਰ...
Advertisement
ABP Premium

ਵੀਡੀਓਜ਼

ਕਿਸਾਨਾਂ ਨੂੰ ਪਈ ਨਵੀਂ ਚਿੰਤਾ! ਕੀ ਹੋਵੇਗਾ ਹਾੜ੍ਹੀ ਦੀ ਫ਼ਸਲ ਦਾ?ਕਿਸਾਨਾਂ ਨੇ ਸ਼ੰਗਾਰੀਆਂ ਟਰਾਲੀਆਂ! ਮੋਰਚਾ ਫ਼ਤਹਿ ਕਰਨ ਦੀ ਖਿੱਚੀ ਤਿਆਰੀਕੁਰਸੀ ਦੀ ਭੁੱਖੀ ਕਾਂਗਰਸ ਮਾਰਦੀ ਚੀਕਾਂ! ਕੈਬਿਨੇਟ ਮੰਤਰੀ ਦਾ ਫੁੱਟਿਆ ਗੁੱਸਾBikram Majithiya | ਅੰਬੇਦਕਰ ਬੁੱਤ ਮਾਮਲੇ 'ਚ ਮਜੀਠੀਆ ਦਾ ਵੱਡਾ ਖੁਲਾਸਾ| abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਚਾਰ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ
ਪੰਜਾਬ 'ਚ ਚਾਰ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ
Mahakumbh Stampede: ਸਮਾਨ ਖਿਲਰਿਆ ਪਿਆ, ਚੀਕਦੇ ਲੋਕ...ਪ੍ਰਯਾਗਰਾਜ ਮਹਾਕੁੰਭ 'ਚ ਮਚੀ ਭਗਦੜ ਦੀਆਂ ਡਰਾਉਣੀਆਂ ਤਸਵੀਰਾਂ ਆਈਆਂ ਸਾਹਮਣੇ, ਕੰਬ ਜਾਵੇਗੀ ਰੂਹ
Mahakumbh Stampede: ਸਮਾਨ ਖਿਲਰਿਆ ਪਿਆ, ਚੀਕਦੇ ਲੋਕ...ਪ੍ਰਯਾਗਰਾਜ ਮਹਾਕੁੰਭ 'ਚ ਮਚੀ ਭਗਦੜ ਦੀਆਂ ਡਰਾਉਣੀਆਂ ਤਸਵੀਰਾਂ ਆਈਆਂ ਸਾਹਮਣੇ, ਕੰਬ ਜਾਵੇਗੀ ਰੂਹ
Punjab News: ਪੰਜਾਬ ਸਰਕਾਰ ਹੋਈ ਸਖਤ, ਸਰਕਾਰੀ ਕਰਮਚਾਰੀਆਂ ਨੂੰ 5000 ਰੁਪਏ ਦਾ ਲੱਗੇਗਾ ਜੁਰਮਾਨਾ; ਜਾਣੋ ਕਿਉਂ ?
Punjab News: ਪੰਜਾਬ ਸਰਕਾਰ ਹੋਈ ਸਖਤ, ਸਰਕਾਰੀ ਕਰਮਚਾਰੀਆਂ ਨੂੰ 5000 ਰੁਪਏ ਦਾ ਲੱਗੇਗਾ ਜੁਰਮਾਨਾ; ਜਾਣੋ ਕਿਉਂ ?
Punjab News: ਪੰਜਾਬ ਦੇ ਇਸ ਹੋਟਲ 'ਚ ਚੱਲ ਰਹੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਛਾਪਾ ਮਾਰਿਆ, ਫਿਰ...
Punjab News: ਪੰਜਾਬ ਦੇ ਇਸ ਹੋਟਲ 'ਚ ਚੱਲ ਰਹੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਛਾਪਾ ਮਾਰਿਆ, ਫਿਰ...
ਮਹਾਕੁੰਭ 'ਚ ਮਚੀ ਭਗਦੜ ਤੋਂ ਬਾਅਦ CM ਯੋਗੀ ਆਦਿੱਤਿਆਨਾਥ ਦਾ ਪਹਿਲਾ ਬਿਆਨ, ਜਾਣੋ ਕੀ ਕਿਹਾ?

Punjab News: ਪੰਜਾਬ 'ਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਇਹ ਕੰਮ ਨਹੀਂ ਕਰ ਸਕਣਗੇ ਲੋਕ; ਨਹੀਂ ਤਾਂ...

ਮਿਡ-ਡੇ-ਮੀਲ 'ਚ ਨਹੀਂ ਮਿਲੇਗਾ ਹਲਵਾ, ਹੁਣ ਮਿਲਣਗੀਆਂ ਆਹ ਚੀਜ਼ਾਂ, ਦੇਖੋ ਨਵਾਂ Menu

ਕੀ ਛਾਤੀ ਦੇ ਸੱਜੇ ਪਾਸੇ ਵੀ Heart Attack ਦਾ ਦਰਦ ਹੋ ਸਕਦਾ? ਇੱਥੇ ਜਾਣ ਲਓ ਜਵਾਬ

Embed widget