ਪੜਚੋਲ ਕਰੋ

Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਅਹਿਮ ਫੈਸਲਾ ਲਿਆ ਹੈ। ਜਿਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਅਹਿਮ ਫੈਸਲਾ ਲਿਆ ਹੈ। ਜਿਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ 233 ਪੀ.ਐਮ ਸ਼੍ਰੀ ਸਕੂਲਾਂ ਦੇ ਵਿਦਿਆਰਥੀਆਂ ਲਈ Winter Camp ਲਗਾਏ ਜਾ ਰਹੇ ਹਨ। ਇਸ ਦੇ ਲਈ ਸਾਰੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਪ੍ਰਤੀ ਵਿਦਿਆਰਥੀ 100 ਰੁਪਏ ਦਾ ਰੱਖਿਆ ਬਜਟ 

ਦੱਸ ਦੇਈਏ ਕਿ ਇਹ ਵਿੰਟਰ ਕੈਂਪ ਪੰਜਾਬ ਦੇ 233 ਪੀਐਮ ਸ਼੍ਰੀ ਸਕੂਲਾਂ ਵਿੱਚ ਪੜ੍ਹਦੇ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੈ। ਇਸ ਦੇ ਲਈ ਸਰਕਾਰ ਨੇ ਪ੍ਰਤੀ ਵਿਦਿਆਰਥੀ 100 ਰੁਪਏ ਦਾ ਬਜਟ ਵੀ ਰੱਖਿਆ ਹੈ। ਵਿੰਟਰ ਕੈਂਪ ਦਾ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਵਾਂਗ ਸਰਦੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਰੁਝੇ ਰੱਖਣਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਵੱਖ-ਵੱਖ ਵਿਸ਼ਿਆਂ, ਸਰਵਪੱਖੀ ਵਿਕਾਸ, ਅਨੁਭਵੀ ਸਿੱਖਿਆ ਆਦਿ ਵਿੱਚ ਰੁਚੀ ਵਧਦੀ ਹੈ। ਇਹ ਕੈਂਪ ਸਕੂਲਾਂ ਵਿੱਚ ਲਗਾਉਣ ਦੀ ਬਜਾਏ ਵਿਦਿਆਰਥੀ ਘਰ ਬੈਠੇ ਹੀ ਵੱਖ-ਵੱਖ ਗਤੀਵਿਧੀਆਂ ਕਰ ਸਕਦੇ ਹਨ।

Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ

ਸਾਰੇ ਸਕੂਲਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ Winter camp ਦੀਆਂ ਸਾਰੀਆਂ ਗਤੀਵਿਧੀਆਂ ਦੀ ਰਿਪੋਰਟ ਫੋਟੋਆਂ ਸਮੇਤ 31 ਮਾਰਚ, 2025 ਤੱਕ ਮੁੱਖ ਦਫ਼ਤਰ ਨੂੰ ਭੇਜਣ। ਇਸ ਤੋਂ ਇਲਾਵਾ ਅਕਾਦਮਿਕ ਸੰਸ਼ੋਧਨ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਕਸ਼ੀਟਾਂ ਵੀ ਦਿੱਤੀਆਂ ਜਾਣ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ, ਜਿਸ ਵਿੱਚ ਮੁੱਖ ਦਫ਼ਤਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬੀ.ਐਨ.ਓ ਅਤੇ ਏ.ਐਸ.ਜੀ ਗਰੁੱਪ ਦੇ ਮੈਂਬਰ ਵੀ ਭਾਗ ਲੈਣਗੇ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਸੀਐਮਸੀ ਮੈਂਬਰਾਂ ਨੂੰ ਵੀ ਇਸ ਪ੍ਰਦਰਸ਼ਨੀ ਵਿੱਚ ਬੁਲਾਉਣ ਲਈ ਕਿਹਾ ਗਿਆ ਹੈ। ਸਕੂਲਾਂ ਨੂੰ ਇਸ ਪ੍ਰਦਰਸ਼ਨੀ ਦੀਆਂ ਰਿਪੋਰਟਾਂ ਅਤੇ ਫੋਟੋਆਂ ਵੀ ਰੱਖਣੀਆਂ ਪੈਣਗੀਆਂ। ਇਨ੍ਹਾਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget