ਪੜਚੋਲ ਕਰੋ

ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਮਾਈਨਿੰਗ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ: ਸੁਖਬੀਰ ਬਾਦਲ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਮਾਈਨਿੰਗ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ ਹਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਮਾਈਨਿੰਗ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ ਹਨ। ਸੁਖਬੀਰ ਬਾਦਲ ਨੇ ਕਿਹ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਪ੍ਰਚਾਰ ਤੇ ਪੇਡ ਨਿਊਜ਼ ਮੁਹਿੰਮ ਬੰਦ ਕਰਨ ਤੇ ਪੰਜਾਬ ਵਿਚ ਗੁੰਡਾ ਰਾਜ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ। 

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਖ਼ਬਾਰਾਂ ਤੇ ਮੀਡੀਆ ਘਰਾਣਿਆਂ ਲਈ ਸੱਤ ਸੌ ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤਾਂ ਜੋ ਇਹ ਆਪਣਾ ਹੀ ਪ੍ਰਾਪੇਗੰਡਾ ਕਰ ਸਕੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਦੀ ਢਿੱਲ ਕਾਰਨ ਗੈਂਗਸਟਰ ਸੂਬਾ ਪੁਲਿਸ ਮੁਖੀ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ।

ਅੱਜ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫਦ


ਉਧਰ, ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਵਫਦ ਰਾਜਪਾਲ ਕੋਲ ਪਹੁੰਚੇਗਾ। ਸਵੇਰੇ 11 ਵਜੇ ਇਹ ਮੁਲਾਕਾਤ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ  ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਵੱਡਾ ਵਿਵਾਦ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦੀ 500 ਕਰੋੜ ਦੀ ਆਬਕਾਰੀ ਨੀਤੀ ਵਿੱਚ ਦਿੱਲੀ ਦੀਆਂ ਦੋ ਸ਼ਰਾਬ ਕੰਪਨੀਆਂ ਦੀ ਵੀ ਮਨੋਪਲੀ ਬਣਾਈ ਗਈ ਹੈ।

ਸੁਖਬੀਰ ਬਾਦਲ ਨੇ ਇਹ ਦੋਸ਼ ਲਾਉਂਦਿਆਂ ਕਿਹਾ ਕਿ ਆਬਕਾਰੀ ਨੀਤੀ ਬਣਾਉਣ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਅਫਸਰਾਂ, ਸਿਆਸਤਦਾਨਾਂ ਅਤੇ ਸ਼ਰਾਬ ਕਾਰੋਬਾਰੀਆਂ ਦੇ ਫੋਨ ਅਤੇ ਡਾਟਾ ਤੁਰੰਤ ਜ਼ਬਤ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਹੁਣ ਰਾਜ ਭਵਨ ਜਾ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਵੇਗਾ। ਅਕਾਲੀ ਦਲ ਇਸ ਦੀ ਜਾਂਚ ਲਈ ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਵੀ ਦੇਵੇਗਾ। 

ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਵੀ L1 ਦਿੱਤਾ ਗਿਆ ਹੈ। ਦੇਸ਼ 'ਚ ਦੋ ਕੰਪਨੀਆਂ 80% ਬ੍ਰਾਂਡ ਵੇਚਦੀਆਂ ਹਨ। ਅਮਨਦੀਪ ਧਾਲਾ ਦੀ ਦਿੱਲੀ ਦੀ ਬ੍ਰਿੰਡਕੋ ਕੰਪਨੀ ਅਤੇ ਅਨੰਤ ਵਾਈਨ ਦੂਜੀ ਕੰਪਨੀ ਹੈ ਜੋ ਪ੍ਰਚੂਨ ਵਿਕਰੇਤਾ ਨੂੰ ਸ਼ਰਾਬ ਵੇਚਣ ਲਈ ਏਕਾਧਿਕਾਰ ਦਾ ਹਿੱਸਾ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget