Punjab News : ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਬੀਬੀ ਜਗੀਰ ਕੌਰ ਨੂੰ 25 ਸਾਲ ਕਿਉਂ ਲੱਗ ਗਏ ? ਸੁਖਪਾਲ ਖਹਿਰਾ
Punjab News : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ
Punjab News : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ? ਦੂਜਾ ਕੀ ਉਹ ਐਸਜੀਪੀਸੀ ਨੂੰ ਅਸਿੱਧੇ ਤੌਰ 'ਤੇ ਉਨ੍ਹਾਂ ਨੂੰ ਸੌਂਪਣ ਲਈ ਬੀਜੇਪੀ ਦੀ ਖੇਡ ਖੇਡ ਰਹੀ ਹੈ ?
Although all Sgpc members have the right to contest Sgpc Presidential election but @bibijagirkaur should answer my two questions-1) Why did it take her 25 years to condemn envelope (Lifafa) culture of Badals? 2) is she playing the game of Bjp to indirectly hand over Sgpc to them? pic.twitter.com/ebcTvoBJCF
— Sukhpal Singh Khaira (@SukhpalKhaira) October 26, 2022