ਪੜਚੋਲ ਕਰੋ

ਭਾਜਪਾ ਨੇ ਰਵਨੀਤ ਬਿੱਟੂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ, ਕਿਹਾ ਸਾਂਸਦ ਨੂੰ ਅਜਿਹੀ ਸ਼ਬਦਾਵਲੀ ਨਹੀਂ ਦਿੰਦੀ ਸ਼ੋਭਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਆਈ ਵਿਜੀਲੈਂਸ ਨਾਲ ਬਹਿਸ ਕਰਨ ਤੋਂ ਬਾਅਦ ਅਧਿਕਾਰੀਆਂ ਲਈ ਬੋਲੇ ਗਏ ਸ਼ਬਦਾਂ ਲਈ ਰਵਨੀਤ ਬਿੱਟੂ ਵਿਵਾਦਾਂ 'ਚ ਘਿਰ ਗਏ ਹਨ।

Punjab News: ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਆਈ ਵਿਜੀਲੈਂਸ ਨਾਲ ਬਹਿਸ ਕਰਨ ਤੋਂ ਬਾਅਦ ਅਧਿਕਾਰੀਆਂ ਲਈ ਬੋਲੇ ਗਏ ਸ਼ਬਦਾਂ ਲਈ ਰਵਨੀਤ ਬਿੱਟੂ ਵਿਵਾਦਾਂ 'ਚ ਘਿਰ ਗਏ ਹਨ। ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਰਵਨੀਤ ਬਿੱਟੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸਾਂਸਦ ਨੂੰ ਅਜਿਹੀ ਸ਼ਬਦਾਵਲੀ ਸ਼ੋਭਾ ਨਹੀਂ ਦਿੰਦੀ । ਲੋਕਾਂ ਵੱਲੋਂ ਚੁਣੇ ਗਏ ਨੇਤਾ ਹੋਣ ਦੇ ਨਾਤੇ ਉਹਨਾਂ ਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਲਈ ਬਿੱਟੂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। 

ਦਸ ਦਈਏ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਖਿਲਾਫ ਵਿਜੀਲੈਂਸ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ। ਜਿਸ ਦੀ ਜਾਂਚ ਹੋ ਰਹੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੇ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਬਿਟੂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਸੀ। 

ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਕੰਪਲੇਟ ਕੀਤੀ ਗਈ ਹੈ। ਜਿਸ ਦੀ ਪੁਸ਼ਟੀ ਜੁਆਇੰਟ ਪੁਲਿਸ ਕਮਿਸ਼ਨਰ ਨਰਿੰਦਰ ਭਾਰਗਵ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪੀ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ ।

ਬਿੱਟੂ 'ਤੇ ਵਿਜੀਲੈਂਸ ਟੀਮ ਦੀ ਕਾਰਵਾਈ 'ਚ ਵਿਘਨ ਪਾਉਣ ਦੇ ਇਲਜ਼ਾਮ ਹਨ।ਉਨ੍ਹਾਂ ਨੇ ਇਕ ਅਧਿਕਾਰੀ ਨੂੰ ਚੋਰ -ਚੋਰ ਕਹਿ ਰਹੇ ਹਨ ਜਿਸਦਾ ਵੀਡੀਓ ਉਨ੍ਹਾਂ ਦੇ ਖੁਦ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਸੀ। ਇਸ 'ਤੇ ਬਿੱਟੂ ਨੇ ਸਫ਼ਾਈ ਦਿੰਦੇ ਕਿਹਾ ਕਿ ਅਧਿਕਾਰੀ ਵਰਦੀ ਤੋਂ ਬਿਨ੍ਹਾਂ ਸੀ ਅਤੇ ਉਨ੍ਹਾਂ ਨੇ ਕੋਈ ਆਈ ਕਾਰਡ ਵੀ ਨਹੀਂ ਦਿਖਾਇਆ ਸੀ ਜਿਸ ਕਾਰਨ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਸ਼ਖਸ ਕੌਣ ਹੈ।

ਪਰ ਸਵਾਲ ਤਾਂ ਇਹ ਖੜਾ ਹੁੰਦਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੂੰ ਚੋਰ ਕਹਿਣ 'ਤੇ ਅਜੇ ਤੱਕ ਪਰਚਾ ਕਿਉਂ ਦਰਜ ਨਹੀਂ ਹੋਇਆ ਹੈ। ਕੀ ਕੋਈ ਵੀ ਵਿਅਕਤੀ ਪੁਲਿਸ ਅਧਿਕਾਰੀਆਂ ਨੂੰ ਚੋਰ ਕਹਿ ਕੇ ਬੁਲਾ ਸਕਦਾ ਹੈ? ਹੁਣ ਵੇਖਣਾ ਇਹ ਹੋਏਗਾ ਬਿੱਟੂ ਖਿਲਾਫ਼ ਪਰਚਾ ਕਦੋਂ ਦਰਜ ਹੁੰਦਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget