ਪੜਚੋਲ ਕਰੋ

Punjab News : ਤਰਨ ਤਾਰਨ ਪੁਲਿਸ ਨੇ BSF ਦੀ ਮਦਦ ਨਾਲ ਸਰਹੱਦੀ ਖੇਤਾਂ 'ਚੋਂ ਬਰਾਮਦ ਕੀਤਾ ਪਾਕਿਸਤਾਨੀ ਡਰੋਨ , ਸੱਤ ਕਿਲੋ ਹੈਰੋਇਨ ਬਰਾਮਦ

Punjab News : ਪਾਕਿਸਤਾਨ ਦੀ ਤਰਫੋਂ ਹੈਰੋਇਨ ਦੀ ਖੇਪ ਲੈ ਕੇ ਆਇਆ ਡਰੋਨ ਖੇਮਕਰਨ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਸੈਕਟਰ ਦੇ ਖੇਤਾਂ ਵਿੱਚ ਜਾ ਡਿੱਗਿਆ। ਤਰਨ ਤਾਰਨ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ

Punjab News : ਪਾਕਿਸਤਾਨ ਦੀ ਤਰਫੋਂ ਹੈਰੋਇਨ ਦੀ ਖੇਪ ਲੈ ਕੇ ਆਇਆ ਡਰੋਨ ਖੇਮਕਰਨ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਸੈਕਟਰ ਦੇ ਖੇਤਾਂ ਵਿੱਚ ਜਾ ਡਿੱਗਿਆ। ਤਰਨ ਤਾਰਨ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ ਭਾਰਤ- ਪਾਕਿਸਤਾਨ ਸੀਮਾ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਦੌਰਾਨ ਖੇਤ ਦੀ ਸਰਚ ਕੀਤੀ ਗਈ ਤਾਂ ਇਕ ਪੈਕੇਟ ਵੀ ਬਰਾਮਦ ਹੋਇਆ ਅਤੇ ਪੈਕਟ ਅੰਦਰੋਂ 7 ਕਿੱਲੋ ਦੇ ਲਗਭਗ ਹੈਰੋਇਨ ਬਰਾਮਦ ਹੋਈ ਹੈ। 

ਬਰਾਮਦ ਹੋਈ ਹੈਰੋਇਨ ਦਾ ਮੁੱਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਲਗਭਗ 49 ਕਰੋੜ ਰੁਪਏ ਹੈ। ਤਰਨਤਾਰਨ ਦੇ ਸਰਹੱਦੀ ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਬਾਬਤ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ। ਤਰਨਤਾਰਨ ਦੇ ਕਾਰਜਕਾਰੀ ਐਸਐਸਪੀ ਐਸਐਸ ਮਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਆਏ ਇਸ ਡਰੋਨ ਦੀ ਭਾਲ ਪਿੱਛੇ ਕਿਹੜੇ ਤਸਕਰ ਹਨ ,ਇਸ ਦੀ ਜਾਂਚ ਕੀਤੀ ਜਾ ਰਹੀ ਹੈ।
 
ਤਰਨਤਾਰਨ ਦੇ ਕਾਰਜਕਾਰੀ ਐਸਐਸਪੀ ਐਸਐਸ ਮਾਨ ਨੇ ਦੱਸਿਆ ਕਿ ਸਰਹੱਦੀ ਖੇਤਰ ਵਿਚ ਲਗਾਤਾਰ ਡਰੋਨ ਦੀ ਮੂਵਮੇਂਟ ਦੇਖੀ ਜਾ ਰਹੀ ਸੀ। ਇਸੇ ਦੌਰਾਨ ਇੱਕ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਬੀਤੀ ਰਾਤ ਇਕ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਹੈ। ਬੀਐਸਐਫ ਦੇ ਨਾਲ ਇੱਕ ਸਾਂਝਾ ਅਪਰੇਸ਼ਨ ਕਰਦੇ ਹੋਏ ਖੇਮਕਰਨ ਸੈਕਟਰ ਦੇ ਪਿੰਡ ਕਲਸ ਅਤੇ ਬੀਐੱਸਐੱਫ ਦੀ ਪੋਸਟ ਹਰਭਜਨ ਜ਼ਿੰਦਗੀ ਜੀਊਣ ਦੇ ਨੇੜੇ ਖੇਤਾਂ ਦੀ ਸਰਚ ਕੀਤੀ ਗਈ। ਇਸ ਦੌਰਾਨ ਮੇਜਰ ਸਿੰਘ ਨਾਮ ਦੇ ਕਿਸਾਨ ਦੇ ਖੇਤਾਂ ਵਿਚ ਡਰੋਨ ਡਿੱਗਾ ਮਿਲਿਆ। ਸਰਚ ਦੌਰਾਨ ਇਕ ਪੈਕੇਟ ਵੀ ਬਰਾਮਦ ਹੋਇਆ। ਪੈਕੇਟ ਅੰਦਰੋਂ ਲਗਭਗ 7 ਕਿੱਲੋ ਹੈਰੋਇਨ ਬਰਾਮਦ ਹੋਈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget