ਪੜਚੋਲ ਕਰੋ

ਰਾਈਫਲ ਸਾਫ ਕਰਦੇ ਗੋਲੀ ਲੱਗਣ ਨਾਲ ਥਾਣਦਾਰ ਦੀ ਮੌਤ

ਤਰਨ ਤਾਰਨ: ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਨਾਕਾ ਕਪੂਰਥਲਾ ਚੌਕ ਵਿੱਚ ਤਾਇਨਾਤ ਏਐਸਆਈ ਬਖਸ਼ੀਸ਼ ਸਿੰਘ ਦੀ ਸਰਵਿਸ ਰਾਈਫਲ ਸਾਫ ਕਰਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਏਐਸਆਈ ਬਖਸ਼ੀਸ਼ ਸਿੰਘ ਦੇ ਦੋ ਬੇਟੇ ਹਨ। 

ਇਸ ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਬਖਸ਼ੀਸ਼ ਸਿੰਘ ਸਵੇਰੇ ਆਪਣੀ ਡਿਊਟੀ ਤੇ ਹਾਜ਼ਰ ਹੋਇਆ ਸੀ। ਉਹ ਆਪਣੀ ਸਰਵਿਸ ਰਾਈਫਲ ਸਾਫ ਕਰ ਰਿਹਾ ਸੀ।

ਇਸ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਬਖਸ਼ੀਸ਼ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਪੋਸਟ ਮਾਰਟਮ ਕਰਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget