ਪੜਚੋਲ ਕਰੋ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇੱਕ ਅਧਿਆਪਕਾ ਵੱਲੋਂ ਬੱਚੇ ਦੇ ਨਾਲ ਕੁੱਟਮਾਰ ਦਾ ਵੀਡੀਓ ਖੂਬ ਵਾਇਰਲ ਹੋਇਆ। ਜਿਸ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਖਤ ਐਕਸ਼ਨ ਲਿਆ ਗਿਆ। ਅਧਿਆਪਕਾ FIR ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ।

Punjab News: ਹੁਸ਼ਿਆਰਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ, ਜਿੱਥੇ ਇੱਕ ਅਧਿਆਪਕਾ ਵੱਲੋਂ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ। ਜਦੋਂ ਇਹ ਮਾਮਲਾ ਸਿੱਖਿਆ ਮੰਤਰੀ ਹਰਜੋਤ ਬੈਂਸ ਕੋਲ ਪਹੁੰਚਿਆ ਤਾਂ ਉਨ੍ਹਾਂ ਵੱਲੋਂ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖਿਲਾਫ਼ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਅਧਿਆਪਕ ਵੱਲੋਂ ਇਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।

ਹੋਰ ਪੜ੍ਹੋ : ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਨਿੱਜੀ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ। ਕ੍ਰਿਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ, ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।  ਇਕ ਝੂਠਾ ਬਿਰਤਾਂਤ ਉਨ੍ਹਾਂ ਦੇ ਵਿਸ਼ਾਲ ਯਤਨਾਂ ਨੂੰ ਖ਼ਰਾਬ ਕਰ ਦਿੰਦਾ ਹੈ।

ਵਾਇਰਲ ਹੋ ਰਿਹਾ ਵੀਡੀਓ ਕਿਸੇ ਪ੍ਰਾਈਵੇਟ ਸਕੂਲ ਦਾ ਹੈ

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋਂ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਕਲਾਸ ਵਿਚ ਮਾਸੂਮ 'ਤੇ ਅਧਿਆਪਕਾ ਵੱਲੋਂ ਕਈ ਥੱਪੜ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਜੋ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਅਤੇ ਪਿਛਲੇ 40 ਸਾਲਾਂ ਤੋਂ ਪਿੰਡ ਬੱਡੋਂ ਵਿੱਚ ਚਲਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!

Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-03-2025)

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Embed widget