ਪੜਚੋਲ ਕਰੋ

Punjab News : ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਅਧਿਆਪਕਾਂ ਵੱਲੋਂ ਰੋਸ ਧਰਨਾ

ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਕੱਚੇ ਅਧਿਆਪਕ ਤੇ ਦਫਤਰੀ ਕਾਮੇ ਰੈਗੂਲਰ ਕੀਤੇ ਜਾਣ। ਧਰਨੇ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਗਿਆ

ਲਹਿਰਾਗਾਗਾ :  ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪ੍ਰਾਇਮਰੀ ਅਧਿਆਪਕਾਂ ਵਲੋਂ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ  ਸਿੱਖਿਆ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜਰਨਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਵੱਡੀ ਗਿਣਤੀ 'ਚ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ।

ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਤਿੰਨ ਮਹੀਨਿਆਂ ਤੋਂ ਰੁਕੀ ਅਧਿਆਪਕਾਂ ਦੀ ਤਨਖਾਹ ਅਤੇ ਬਕਾਏ ਜਾਰੀ ਕੀਤੇ ਜਾਣ। ਡੀਟੀਐਫ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਅਤੇ ਬਲਾਕ ਜਰਨਲ ਸਕੱਤਰ ਗੁਰਮੀਤ ਸੇਖੂਵਾਸ ਨੇ ਦੱਸਿਆ ਕਿ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਮਾਨਸਿਕ ਪਰੇਸ਼ਾਨੀ 'ਚੋਂ ਗੁਜ਼ਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ।

ਇਸ ਤੋਂ ਇਲਾਵਾ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਕੱਚੇ ਅਧਿਆਪਕ ਤੇ ਦਫਤਰੀ ਕਾਮੇ ਰੈਗੂਲਰ ਕੀਤੇ ਜਾਣ। ਧਰਨੇ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਤਨਖਾਹ ਦਾ ਬਜਟ ਆ ਚੁੱਕਾ ਹੈ। ਜਲਦੀ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

ਭਰਾਤਰੀ ਜਥੇਬੰਦੀ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ - ਉਗਰਾਹਾਂ) ਵੱਲੋਂ ਮਾਸਟਰ ਗੁਰਚਰਨ ਸਿੰਘ ਖੋਖਰ ਤੇ 4500 ਈਟੀਟੀ ਯੂਨੀਅਨ ਵਲੋਂ ਹਰਦੀਪ ਸਿੰਘ ਕੈਂਪਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਰੋਸ ਧਰਨੇ ਵਿੱਚ ਬਲਾਕ ਲਹਿਰਾਗਾਗਾ ਦੇ ਵੱਡੀ ਗਿਣਤੀ 'ਚ ਪ੍ਰਾਇਮਰੀ ਅਧਿਆਪਕ ਹਾਜ਼ਰ ਸਨ।

ਇਹ ਵੀ ਪੜ੍ਹੋ

ਮਿਲਾਵਟਖੋਰੀ ਵਿਰੁੱਧ ਮੁਹਿੰਮ: ਸਿਹਤ ਟੀਮਾਂ ਵੱਲੋਂ ਮੁਹਾਲੀ ਤੇ ਪਟਿਆਲਾ 'ਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 14 ਕੁਇੰਟਲ ਹੋਰ ਮਿਲਾਵਟੀ ਭੋਜਨ ਪਦਾਰਥ ਜ਼ਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਐਸਏਐਸ ਨਗਰ ਵਿੱਚ 7 ਕੁਇੰਟਲ 80 ਕਿਲੋ ਨਕਲੀ ਪਨੀਰ ਜ਼ਬਤ ਕਰਨ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਵਿੱਚ 6 ਕੁਇੰਟਲ 20 ਕਿਲੋ ਪਨੀਰ ਜ਼ਬਤ ਕੀਤਾ ਹੈ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget