ਪੜਚੋਲ ਕਰੋ

Punjab News: ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾ

Punjab News: ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ

Punjab News: ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਦੀ ਅਸ਼ਟਾਮ ਤੇ ਰਜਿਸਟਰੀ ਸ਼ਾਖਾ ਵੱਲੋਂ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਡਿਵੀਜ਼ਨਲ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ 15 ਮਈ ਤੱਕ ਸਟੈਂਪ ਡਿਊਟੀ ਵਿਚ ਸਵਾ ਦੋ ਫੀਸਦੀ ਛੋਟ ਦੇਣ ਕਾਰਨ ਸਬ ਰਜਿਸਟਰਾਰ ਦਫਤਰਾਂ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਦੀ ਗਿਣਤੀ ਵੱਧ ਗਈ ਹੈ ਤੇ ਲੋਕ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ 13 ਤੇ 14 ਮਈ ਸ਼ਨਿਚਰਵਾਰ ਤੇ ਐਤਵਾਰ ਨੂੰ ਰਜਿਸਟਰੀਆਂ ਯਕੀਨੀ ਕਰਨ ਦੇ ਹੁਕਮ ਦਿੱਤੇ ਗਏ ਹਨ। 

Punjab News: ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾ

ਦੱਸ ਦਈਏ ਕਿ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸਟੈਂਪ ਡਿਊਟੀ ਤੇ ਫੀਸ ਵਿੱਚ 2.25 ਫੀਸਦੀ ਛੋਟ ਦਿੱਤੀ ਸੀ। ਇਸ ਮਗਰੋਂ ਛੋਟ ਦੇਣ ਦੇ ਸਮੇਂ ਵਿੱਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਸੀ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਤੇ ਫਿਰ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਸੀ।

ਹੋਰ ਪੜ੍ਹੋ : Jalandhar Bypoll Election Result 2023: ਅੱਜ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, ਸਵੇਰੇ 7:30 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਹੋਰ ਪੜ੍ਹੋ : Punjab News: ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget