ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਤਹਿਸੀਲਦਾਰ ਸਸਪੈਂਡ, ਵਿਭਾਗ 'ਚ ਮੱਚੀ ਹਲਚਲ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਆਧਾਰ ’ਤੇ ਵੱਡੀ ਕਾਰਵਾਈ ਕਰਦੇ ਹੋਏ ਖਮਾਣੋ ਦੀ ਤਹਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮਹਿਕਮੇ 'ਚ ਹਲਚਲ ਮੱਚ ਗਈ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਆਧਾਰ ’ਤੇ ਵੱਡੀ ਕਾਰਵਾਈ ਕਰਦੇ ਹੋਏ ਖਮਾਣੋ ਦੀ ਤਹਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਇਹ ਆਦੇਸ਼ ਰਾਜਸਵ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਜਾਰੀ ਆਦੇਸ਼ਾਂ ਮੁਤਾਬਕ, ਸਸਪੈਂਸ਼ਨ ਦੀ ਅਵਧੀ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਿਲ ਸਰਵਿਸ ਨਿਯਮਾਵਲੀ ਦੇ ਅਧੀਨ ਗੁਜਾਰਾ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦਾ ਮੁੱਖਾਲਿਆ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਨਿਰਧਾਰਿਤ ਕੀਤਾ ਗਿਆ ਹੈ। ਇਹ ਆਦੇਸ਼ 12 ਫਰਵਰੀ 2026 ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਚੁੱਕੇ ਹਨ।

ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰਸ਼ਾਸਕੀ ਸਖ਼ਤੀ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਸਸਪੈਂਸ਼ਨ ਦੇ ਕਾਰਨਾਂ ਬਾਰੇ ਵਿਭਾਗ ਵੱਲੋਂ ਵਿਸਤਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਕਾਫ਼ੀ ਸਮੇਂ ਤੋਂ ਤਹਸੀਲਦਾਰ ਰਮਨਦੀਪ ਕੌਰ ਦੇ ਖ਼ਿਲਾਫ਼ ਸਰਕਾਰ ਕੋਲ ਲਗਾਤਾਰ ਸ਼ਿਕਾਇਤਾਂ ਪਹੁੰਚ ਰਹੀਆਂ ਸਨ। ਉਨ੍ਹਾਂ ਦੇ ਕੰਮਕਾਜ ਅਤੇ ਪ੍ਰਸ਼ਾਸਕੀ ਤਰੀਕੇ ਨੂੰ ਲੈ ਕੇ ਵੀ ਕਈ ਸਵਾਲ ਉੱਠ ਰਹੇ ਸਨ। ਖ਼ਾਸ ਕਰਕੇ ਖਮਾਣੋ ਤਹਸੀਲ ਵਿੱਚ ਹੋ ਰਹੀਆਂ ਸੰਪਤੀ ਰਜਿਸਟਰੀਆਂ ਨੂੰ ਲੈ ਕੇ ਲੋਕਾਂ ਵੱਲੋਂ ਨਾਰਾਜ਼ਗੀ ਜਤਾਈ ਜਾ ਰਹੀ ਸੀ ਅਤੇ ਕਈ ਮਾਮਲਿਆਂ ਵਿੱਚ ਗੜਬੜੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ। ਇਨ੍ਹਾਂ ਸਾਰੀਆਂ ਸ਼ਿਕਾਇਤਾਂ ਅਤੇ ਉੱਠ ਰਹੇ ਸਵਾਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026

Embed widget