ਪੜਚੋਲ ਕਰੋ

Punjab News: ਪੰਜਾਬ 'ਚ ਹਜ਼ਾਰਾਂ ਹਥਿਆਰਾਂ ਦੇ ਲਾਇਸੈਂਸ ਹੋਣਗੇ ਰੱਦ, ਪੁਲਿਸ ਵੱਲੋਂ ਕਰ ਦਿੱਤਾ ਵੱਡਾ ਐਲਾਨ

ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਗਤੀਵਿਧੀਆਂ ‘ਤੇ ਪਾਬੰਦੀ ਲਾਉਣ ਲਈ ਪੁਲਿਸ ਪ੍ਰਸ਼ਾਸਨ ਸਖ਼ਤ ਕਦਮ ਉਠਾਉਣ ਜਾ ਰਿਹਾ ਹੈ। ਇਸ ਦੇ ਤਹਿਤ ਡੀਜੀਪੀ ਗੌਰਵ ਯਾਦਵ ਨੇ ਲਗਭਗ 7 ਹਜ਼ਾਰ ਹੱਥਿਆਰ ਲਾਇਸੈਂਸ ਰੱਦ...

ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਗਤੀਵਿਧੀਆਂ ‘ਤੇ ਪਾਬੰਦੀ ਲਾਉਣ ਲਈ ਪੁਲਿਸ ਪ੍ਰਸ਼ਾਸਨ ਸਖ਼ਤ ਕਦਮ ਉਠਾਉਣ ਜਾ ਰਿਹਾ ਹੈ। ਇਸ ਦੇ ਤਹਿਤ ਡੀਜੀਪੀ ਗੌਰਵ ਯਾਦਵ ਨੇ ਲਗਭਗ 7 ਹਜ਼ਾਰ ਹੱਥਿਆਰ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਦੇ ਮੁਤਾਬਕ, ਇਹ ਲਾਇਸੈਂਸ ਦੁਬਾਰਾ ਜਾਂਚੇ ਜਾਣਗੇ ਅਤੇ ਨਿਯਮਾਂ ਵਿੱਚ ਕੋਈ ਖ਼ਾਮੀਆਂ ਮਿਲਣ ‘ਤੇ ਇਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।

ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਿਆ ਜਾ ਸਕੇ

ਐਤਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਤੋਂ ਮੁਕਤ ਕਰਨਾ ਪੁਲਿਸ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਨ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਜ਼ਰੂਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਡੀਜੀਪੀ ਨੇ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਓਪਰੇਸ਼ਨ “ਪ੍ਰਹਾਰ” ਦੇ ਪਹਿਲੇ ਚਰਣ ਦੀ ਸ਼ੁਰੂਆਤ 20 ਜਨਵਰੀ ਨੂੰ ਕੀਤੀ ਗਈ ਸੀ। ਇਸ ਅਭਿਆਨ ਦੇ ਤਹਿਤ ਹੁਣ ਤੱਕ 5,290 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 2,973 ਲੋਕਾਂ ਖ਼ਿਲਾਫ਼ ਇਹਤਿਆਤੀ ਹਿਰਾਸਤ ਦੀ ਕਾਰਵਾਈ ਕੀਤੀ ਗਈ। ਇਸਦੇ ਨਾਲ ਹੀ, ਪੁੱਛਤਾਛ ਤੋਂ ਬਾਅਦ 5,413 ਲੋਕਾਂ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਗੈਰਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤੀ ਦੇ ਤਹਿਤ ਲਗਭਗ 7 ਹਜ਼ਾਰ ਹੱਥਿਆਰ ਲਾਇਸੈਂਸ ਰੱਦ ਕੀਤੇ ਜਾਣਗੇ, ਜਿਸ ਨਾਲ ਰਾਜ ਵਿੱਚ ਅਪਰਾਧ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਸਥਾਪਿਤ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ
ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Embed widget