ਪੜਚੋਲ ਕਰੋ
ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਖੰਨਾ ਦੇ ਵਪਾਰੀਆਂ ਨੂੰ ਮਿਲ ਰਹੀਆਂ ਧਮਕੀਆਂ, ਗੋਲਡੀ ਬਰਾੜ ਦੱਸ ਕੇ ਮੰਗੇ ਜਾ ਰਹੇ ਪੈਸੇ
Punjab News: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਖੰਨਾ ਦੇ ਵਪਾਰੀਆਂ ਨੂੰ ਆ ਰਹੇ ਧਮਕੀ ਭਰੇ ਫੋਨ
ਖੰਨਾ ਦੇ ਵਪਾਰੀਆਂ ਨੂੰ ਮਿਲੀਆਂ ਧਮਕੀਆਂ
Punjab News: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ਖੰਨਾ ਦੇ ਵਪਾਰੀਆਂ ਵੱਲੋਂ ਐੱਸਐੱਸਪੀ ਨੂੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਖੁਦ ਨੂੰ ਗੋਲਡੀ ਬਰਾੜ ਦੱਸ ਕੇ ਉਹਨਾਂ ਤੋਂ ਪੈਸੇ ਮੰਗੇ ਜਾ ਰਹੇ ਹਨ। ਮੰਡੀ ਗੋਬਿੰਦਗੜ੍ਹ 'ਚ 3 ਤੋਂ 5 ਵਪਾਰੀਆਂ ਵੱਲੋਂ ਐਸਐਸਪੀ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਹੈ ਅਤੇ ਇਹਨਾਂ ਨੰਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਨੂੰ ਲੈ ਕੇ ਵਪਾਰੀਆਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਉਹਨਾਂ ਵੱਲੋਂ ਕੈਮਰਾ ਸਾਹਮਣੇ ਵੀ ਆਉਣ ਤੋਂ ਇਨਕਾਰ ਕੀਤਾ ਗਿਆ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















