Transfers of 50 PCS officers in Punjab: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਅੱਜ 50 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਡੀ.ਐਮ. ਵਿਕਾਸ ਹੀਰਾ ਅਤੇ ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ ਦੇ ਨਾਂ ਵੀ ਸ਼ਾਮਲ ਹਨ। ਗੁਰਸਿਮਰਨ ਸਿੰਘ ਢਿੱਲੋਂ ਨੂੰ ਜਲੰਧਰ ਵਿੱਚ ਐਸ.ਡੀ.ਐਮ.-1 ਨਿਯੁਕਤ ਕੀਤਾ ਗਿਆ ਹੈ।



ਹੋਰ ਪੜ੍ਹੋ : ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ 'ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਭੁੱਲਰ


ਤਬਾਦਲੇ ਕੀਤੇ ਗਏ ਬਾਕੀ 50 ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


 






 




 


 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ