ਪੜਚੋਲ ਕਰੋ

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਅਪੀਲ, ਆਜ਼ਾਦੀ ਮੌਕੇ ਨਾ ਕੀਤੀ ਜਾਵੇ ਹੜਤਾਲ

ਚੰਡੀਗੜ੍ਹ: ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦੇ ਇਸ ਦਿਹਾੜੇ 'ਤੇ ਹੜਤਾਲ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਆਜ਼ਾਦੀ ਦਾ 75ਵਾਂ ਜਸ਼ਨ ਮਨਾ ਰਿਹਾ ਹੈ

ਚੰਡੀਗੜ੍ਹ: ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦੇ ਇਸ ਦਿਹਾੜੇ 'ਤੇ ਹੜਤਾਲ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਮੌਕੇ ਬਹੁਤ ਲੋਕਾਂ ਵੱਲੋਂ ਸਫਰ ਕੀਤਾ ਜਾਣਾ ਹੈ। ਇਸ ਲਈ ਇਹ ਹੜਤਾਲ ਕਰਨ ਦਾ ਸਹੀ ਸਮਾਂ ਨਹੀਂ ਹੈ। 

ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੀ ਧਰਤੀ ਨੇ ਲੱਖਾਂ ਬਹਾਦਰਾਂ ਦੀਆਂ ਸ਼ਹਾਦਤਾਂ ਦੇਖੀ ਹੈ, ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਹੈ ਇਸ ਲਈ ਹੜਤਾਲ ਨਾ ਕਰਕੇ ਸਾਨੂੰ ਇਕੱਠੇ ਹੋ ਕੇ ਅੱਗੇ ਵਧਣ ਦੀ ਲੋੜ ਹੈ। 

ਦਸ ਦਈਏ ਕਿ ਅੱਜ ਤੋਂ ਤਿੰਨ ਦਿਨਾਂ ਤੱਕ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਸਮੂਹ ਕੰਟਰੈਕਟ ਕਾਮੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ’ਤੇ ਚਲੇ ਗਏ ਹਨ। ਪੰਜਾਬ ਦੇ 18 ਰੋਡਵੇਜ਼ ਅਤੇ ਪੀਆਰਟੀਸੀ ਦੇ 9 ਡਿਪੂਆਂ ਦੀਆਂ ਕਰੀਬ 2200 ਬੱਸਾਂ ਦੇ ਪਹੀਏ ਅੱਜ ਤੋਂ ਰੁਕ ਗਏ ਹਨ।

ਪਨਬੱਸ ਅਤੇ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ ਵਿੱਚ ਐਡਵਾਂਸ ਬੁਕਿੰਗ ਕਰਵਾ ਕੇ ਸਫ਼ਰ ਕਰਨ ਵਾਲਿਆਂ ਲਈ ਵੀ ਬੁਰੀ ਖ਼ਬਰ ਹੈ ਕਿ ਬੀਤੇ ਕੱਲ੍ਹ ਤੋਂ ਠੇਕਾ ਮੁਲਾਜ਼ਮਾਂ ਨੇ ਹੜਤਾਲ ਦੇ ਮੱਦੇਨਜ਼ਰ ਐਡਵਾਂਸ ਬੁਕਿੰਗ ਵੀ ਬੰਦ ਕਰ ਦਿੱਤੀ ਹੈ। ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਬੱਸਾਂ ਵੀ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ। ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਵੀ ਆਪਣੇ ਨਿੱਜੀ ਵਾਹਨ ਜਾਂ ਪ੍ਰਾਈਵੇਟ ਮਹਿੰਗੀਆਂ ਲਗਜ਼ਰੀ ਬੱਸਾਂ ਵਿੱਚ ਸਫ਼ਰ ਕਰਨਾ ਪਵੇਗਾ।

ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਨੂੰ ਟਾਲਣ ਲਈ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਪਰ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਦੋਗਲਾ ਮਾਪਦੰਡ ਵੀ ਸਾਹਮਣੇ ਆ ਰਿਹਾ ਹੈ। ਇੱਕ ਪਾਸੇ ਸਰਕਾਰ ਸੂਬੇ ਵਿੱਚ ਠੇਕਾ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਭਰਤੀ ਕਰਨ ਦੀ ਗੱਲ ਕਹਿ ਰਹੀ ਹੈ ਅਤੇ ਦੂਜੇ ਪਾਸੇ ਠੇਕੇ ’ਤੇ ਬੱਸਾਂ ਚਲਾਉਣ ਜਾ ਰਹੀ ਹੈ। ਕਿਲੋਮੀਟਰ ਸਕੀਮ ’ਤੇ ਠੇਕੇ ’ਤੇ ਬੱਸਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਟ੍ਰਾਂਸਪੋਰਟ ਮੰਤਰੀ ਵੱਲੋਂ ਇਹਨਾਂ ਟ੍ਰਾਂਸਪੋਰਟਰਾਂ ਨੂੰ ਮੁੜ ਬੱਸਾਂ ਚਲਾਉਣ ਦੀ ਅਪੀਲ ਕੀਤੀ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Horoscope Today: ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
Advertisement
for smartphones
and tablets

ਵੀਡੀਓਜ਼

Faridkot MP Mohammad Sadiq | ਮੁਹੰਮਦ ਸਦੀਕ ਨੂੰ ਟਿਕਟ ਕੱਟੇ ਜਾਣ ਦਾ ਹੋਇਆ ਦੁੱਖCharanjit Channi poster controversy| ਚਰਨਜੀਤ ਚੰਨੀ ਪੋਸਟਰ ਵਿਵਾਦ, ਰਿੰਕੂ ਨੇ ਚੁੱਕੇ ਸਵਾਲPunjab Weather Update| ਮੁੜ ਪੰਜਾਬ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀHarsimrat Badal| 'ਸਾਡੇ ਬੱਚਿਆਂ 'ਤੇ NSA ਲਾ ਕੇ ਜੇਲ੍ਹ ਭੇਜਿਆ ਜਾ ਰਿਹਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Chandigarh News: ਪੰਜਾਬ ਸਰਕਾਰ ਨੇ ਕੀਤੀ ਚੰਡੀਗੜ੍ਹ ਦੀ ਸ਼ਰਾਬ ਬੇਸੁਆਦ, ਠੇਕੇਦਾਰ ਕਰ ਰਹੇ ਬੋਲੀ ਲਾਉਣ ਤੋਂ ਤੌਬਾ
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Electricity: ਪੰਜਾਬ ਦਾ ਬਿਜਲੀ ਵਿਭਾਗ ਮੁੰਬਈ ਨੂੰ ਵੇਚ ਰਿਹਾ ਬਿਜਲੀ, PSPCL ਨੇ 90 ਕਰੋੜ ਤੋਂ ਵੱਧ ਕਮਾਏ
Horoscope Today: ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
Kaur B: ਕੌਰ ਬੀ ਦੀ ਲਵ ਲਾਈਫ ਦਾ ਖੁਲਾਸਾ, ਗਾਇਕਾ ਬੋਲੀ- 'ਨਈ ਲਫ਼ਜ਼ਾਂ ਦੇ ਵਿੱਚ ਦੱਸ ਸਕਦੇ, ਕਿੰਨਾ ਤੈਨੂੰ ਚਾਹੁੰਦੇ'
ਕੌਰ ਬੀ ਦੀ ਲਵ ਲਾਈਫ ਦਾ ਖੁਲਾਸਾ, ਗਾਇਕਾ ਬੋਲੀ- 'ਨਈ ਲਫ਼ਜ਼ਾਂ ਦੇ ਵਿੱਚ ਦੱਸ ਸਕਦੇ, ਕਿੰਨਾ ਤੈਨੂੰ ਚਾਹੁੰਦੇ'
Vidya Balan: ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
Actress Fined: ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Embed widget