ਪੜਚੋਲ ਕਰੋ

ਦੁਖਦਾਈ ਖਬਰ ! ਸੰਗਰੂਰ 'ਚ ਦਰਦਨਾਕ ਘਟਨਾ, ਖੇਤ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ

ਚੀਮਾ ਮੰਡੀ : ਨਜ਼ਦੀਕੀ ਪਿੰਡ ਫਲੇੜਾ ਵਿਖੇ ਦਰਦਨਾਕ ਘਟਨਾ ਵਾਪਰੀ ਜਿੱਥੇ ਖੇਤ  'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।

ਚੀਮਾ ਮੰਡੀ : ਨਜ਼ਦੀਕੀ ਪਿੰਡ ਫਲੇੜਾ ਵਿਖੇ ਦਰਦਨਾਕ ਘਟਨਾ ਵਾਪਰੀ ਜਿੱਥੇ ਖੇਤ  'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁਖ ਅਤੇ ਕਲੱਬ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਲਾ ਰਾਮ (23 ਸਾਲ) ਤੇ ਵਿੱਕੀ ਸ਼ਰਮਾ (28 ਸਾਲ) ਜੋ ਕਿ ਖੇਤ ਵਿੱਚ ਕੰਮ ਕਰ ਰਹੇ ਸਨ, ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਗਈ ਹੈ।ਅਚਾਨਕ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਲਾਕੇ ਵਿੱਚ ਮੀਂਹ ਪਿਆ ਸੀ ਅਤੇ ਇਸ ਤੋਂ ਬਾਅਦ ਦੋਵੇਂ ਭਰਾ ਫ਼ਸਲ ਦਾ ਜਾਇਜ਼ਾ ਲੈਣ ਲਈ ਆਪਣੇ ਖੇਤ ਵਿੱਚ ਚਲੇ ਗਏ। ਛੋਟੇ ਭਰਾ ਬੱਲਾ ਰਾਮ ਨੇ ਅਚਾਨਕ ਬਿਜਲੀ ਦੇ ਖੰਭੇ ਨੂੰ ਛੂਹਿਆ ਤਾਂ ਉਸ ਨੂੰ ਕਰੰਟ ਲੱਗ ਗਿਆ ਅਤੇ ਜਦੋਂ ਵੱਡੇ ਭਰਾ ਵਿੱਕੀ ਸ਼ਰਮਾ ਨੇ ਆਪਣੇ ਛੋਟੇ ਭਰਾ ਨੂੰ ਬਿਜਲੀ ਦਾ ਕਰੰਟ ਲੱਗਦਿਆਂ ਦੇਖਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਨੂੰ ਫੜ ਲਿਆ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਦੋਵੇਂ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਇਨ੍ਹਾਂ ਦੋਵਾਂ ਭਰਾਵਾਂ ਦੇ ਪਿਤਾ ਮਿੱਠੂ ਰਾਮ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਦੋਵੇਂ ਮ੍ਰਿਤਕ ਭਰਾਵਾਂ 'ਚੋਂ ਵਿੱਕੀ ਸ਼ਰਮਾ ਵਿਆਹਿਆ ਹੋਇਆ ਸੀ ਅਤੇ ਛੋਟੇ ਭਰਾ ਬੱਲਾ ਰਾਮ ਦਾ ਅਜੇ ਵਿਆਹ ਨਹੀਂ ਹੋਇਆ ਸੀ। 

ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਵੇਂ ਭਰਾਵਾਂ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ।  ਇਸ ਦੁਖਦਾਈ ਖਬਰ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਦੇ CM ਨਿਵਾਸ ਨੂੰ ਠੋਕਿਆ 10,000 ਦਾ ਜ਼ੁਰਮਾਨਾ , ਸੁਰੱਖਿਆ 'ਚ ਤਾਇਨਾਤ DSP ਦੇ ਨਾਂ 'ਤੇ ਕੱਟਿਆ ਚਲਾਨ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget