ਪੜਚੋਲ ਕਰੋ

Punjab News: ਦੋ ਦਿਨ ਡਰਾਈ ਡੇਅ ਘੋਸ਼ਿਤ, ਜਾਣੋ ਵਜ੍ਹਾ

ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਣਾ ਹੈ।

Punjab News: ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲਾਂ ਤਹਿ. ਅਤੇ ਜ਼ਿਲ੍ਹਾ ਤਰਨਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਣਾ ਹੈ।

ਹੋਰ ਪੜ੍ਹੋ : 500 ਰੁਪਏ ਤੋਂ ਘੱਟ ਕੀਮਤ ਵਾਲੇ ਇਸ ਪਲਾਨ ਨਾਲ ਮਿਲ ਰਿਹਾ 9 OTT ਦਾ ਮਜ਼ਾ, ਨਾਲ ਹੀ ਡਾਟਾ ਤੇ ਕਾਲਿੰਗ ਦਾ ਵੀ ਚੱਕੋ ਫਾਇਦਾ

‘‘ਡਰਾਈ ਡੇਅ’’ ਘੋਸ਼ਿਤ

ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ 2025 ਤੋਂ ਲੈ ਕੇ ਮਿਤੀ 17 ਫਰਵਰੀ 2025 ਨੂੰ ਸਵੇਰ 10.00 ਵਜੇ ਤੱਕ ‘‘ਡਰਾਈ ਡੇਅ’’ (Dry Day) ਘੋਸ਼ਿਤ ਕੀਤਾ ਗਿਆ ਹੈ।

ਹੋਰ ਪੜ੍ਹੋ : SKM ਨੇ ਮੋਰਚੇ ਨੂੰ ਲੈ ਕੇ ਕੀਤਾ ਵੱਡਾ ਐਲਾਨ, ਚੰਡੀਗੜ੍ਹ 'ਚ ਲੱਗੇਗਾ ਅਣਮਿੱਥੇ ਸਮੇਂ ਲਈ ਧਰਨਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget