ਪੜਚੋਲ ਕਰੋ

ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾਵੇ: ਮੀਤ ਹੇਅਰ

ਚੰਡੀਗੜ੍ਹ, 13 ਅਗਸਤ: ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ 'ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ

ਚੰਡੀਗੜ੍ਹ, 13 ਅਗਸਤ: ਸਾਇੰਸ ਤਕਨਾਲੋਜੀ ਅਤੇ ਨਵੀਆਂ ਤਕਨੀਕਾਂ (ਐਸ.ਟੀ.ਆਈ.) ਨੂੰ ਸੂਬੇ ਦੇ ਵਿਕਾਸ ਦੀ ਕੁੰਜੀ ਵਜੋਂ ਵਿਕਸਤ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਉੱਤੇ ਚੱਲਦਿਆਂ ਇਸ ਉਦੇਸ਼ ਦੀ ਪੂਰਤੀ ਲਈ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕਰਨ ਵਾਸਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ਼ ਨਿਕਾਸੀ ਦਾ ਬੋਝ ਘਟੇਗਾ ਸਗੋਂ ਸੂਬੇ ਵਿੱਚ ਪੈਲੇਟਾਈਜ਼ੇਸ਼ਨ ਪਲਾਂਟ ਸਥਾਪਤ ਕਰਨ ਲਈ ਮਾਰਕੀਟ ਸ਼ਕਤੀਆਂ ਪੈਦਾ ਕਰਕੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.), ਦੇ ਮੈਗਸੀਪਾ, ਸੈਕਟਰ 26 ਤਹਿਤ ਦਫਤਰ ਦੇ ਦੌਰੇ ਦੌਰਾਨ ਕੀਤਾ। ਪੀ.ਐਸ.ਸੀ.ਐਸ.ਟੀ. ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਮਾਹਿਰਾਂ ਦਾ ਇੱਕ ਸਮੂਹ ਹੈ

ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ 'ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ 10ਵੇਂ ਰੈਂਕ ਤੋਂ ਉੱਠ ਕੇ ਇਸ ਸਾਲ ਦੇਸ਼ ਦੇ 6ਵੇਂ ਸਭ ਤੋਂ ਨਵੀਨਤਾਕਾਰੀ ਪ੍ਰਮੁੱਖ ਰਾਜ ਵਜੋਂ ਉਭਰਿਆ ਹੈ।

ਸਾਇੰਸ ਤਕਨਾਲੋਜੀ ਮੰਤਰੀ ਨੇ ਪੀ.ਐਸ.ਸੀ.ਐਸ.ਟੀ. ਨੂੰ ਐਸ.ਟੀ.ਆਈ. ਈਕੋ ਸਿਸਟਮ ਦੀ ਦਿਸ਼ਾ ਵਿੱਚ ਅੱਗੇ ਵਧਦੇ ਰਹਿਣ ਅਤੇ ਤਾਲਮੇਲ ਬਣਾਏ ਰੱਖਣ ਦੀ ਤਾਕੀਦ ਵੀ ਕੀਤੀ ਤਾਂ ਜੋ ਸੂਬੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ।

ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਵੱਡੀਆਂ ਚੁਣੌਤੀਆਂ, ਜਿਨ੍ਹਾਂ ਨੂੰ ਖੋਜ ਅਤੇ ਵਿਕਾਸ ਰਾਹੀਂ ਹੱਲ ਕੀਤਾ ਜਾ ਸਕਦਾ ਹੈ, ਨੂੰ ਸਪੱਸ਼ਟ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਇੱਕ ਵਿਧੀ ਵਿਕਸਤ ਕੀਤੀ ਜਾਵੇਗੀ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸਾਫ਼-ਸੁਥਰੀਆਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਲਈ ਪੀ.ਐਸ.ਸੀ.ਐਸ.ਟੀ. ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਦੇ ਨਤੀਜੇ ਵਜੋਂ ਸ਼ੁੱਧ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਨੂੰ ਆਰਥਿਕ ਲਾਭ ਹੋ ਰਿਹਾ ਹੈ।

ਪੀ.ਐਸ.ਸੀ.ਐਸ.ਟੀ. ਦੀ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਕੈਬਨਿਟ ਮੰਤਰੀ ਨੂੰ ਇਸ ਦੀ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਜਾਣਕਾਰੀ ਵੀ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget