ਪੜਚੋਲ ਕਰੋ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ

ਜ਼ਮੀਨ ਨੂੰ ਲੈ ਕੇ ਮੰਗ ਰਿਹਾ ਸੀ ਰਿਸ਼ਵਤ

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿਚ ਜ਼ਮੀਨ ਵਿਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget