ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਵੱਲੋਂ ਵੱਡਾ ਐਕਸ਼ਨ! ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ.ਬੀ.ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ : ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਨਸ਼ਾ ਤਸਕਰਾਂ ਦੀ 1.35 ਕਰੋੜ ਦੀ ਜਾਇਦਾਦ ਜ਼ਬਤ

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਕੋਲ ਉਸਦੇ ਲੰਬਿਤ ਪਏ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦਿਵਾਉਣ ਲਈ ਉਸ ਕੋਲੋਂ 42.60 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੇ ਅਨੁਸਾਰ ਰਾਕੇਸ਼ ਸਚਦੇਵਾ ਲੁਧਿਆਣਾ ਦੀ ਏ.ਸੀ. ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਸ ਨੇ ਸਾਲ 2017, 2019 ਅਤੇ 2022 ਵਿੱਚ ਐਲ.ਆਈ.ਟੀ. ਦੀ ਐਲ.ਡੀ.ਪੀ. ਸਕੀਮ ਤਹਿਤ ਤਿੰਨ ਜਾਇਦਾਦਾਂ ਖਰੀਦੀਆਂ ਸਨ। ਉਸਨੇ ਜਾਇਦਾਦਾਂ ਨੂੰ ਆਪਣੇ ਨਾਮ ’ਤੇ ਤਬਦੀਲ ਕਰਨ ਲਈ ਐਨ.ਓ.ਸੀ. ਪ੍ਰਾਪਤ ਕਰਨ ਵਾਸਤੇ ਐਲ.ਆਈ.ਟੀ. ਨੂੰ ਸਾਰੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਸਨ ਪਰ ਉਸ ਦੇ ਬਾਵਜੂਦ ਵੀ ਉਸ ਨੂੰ ਕੋਈ ਸਰਟੀਫੀਕੇਟ ਨਹੀਂ ਮਿਲਿਆ। ਇਸੇ ਦੌਰਾਨ ਉਹ ਜਗਤ ਰਾਮ ਨੂੰ ਮਿਲਿਆ ਜਿਸਨੇ ਖੁਦ ਨੂੰ ਐਲ.ਆਈ.ਟੀ. ਦੇ ਇੱਕ ਕਰਮਚਾਰੀ ਵਜੋਂ ਪੇਸ਼ ਕੀਤਾ ਅਤੇ ਚੰਡੀਗੜ੍ਹ ਵਿੱਚ ਇੱਕ ਸੀਨੀਅਰ ਅਧਿਕਾਰੀ ਦਾ ਨਿੱਜੀ ਸਕੱਤਰ ਹੋਣ ਦਾ ਦਾਅਵਾ ਕੀਤਾ।ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿੱਤਾ ਕਿ ਉਹ ਐਨ.ਓ.ਸੀ. ਦਾ ਪ੍ਰਬੰਧ ਕਰ ਸਕਦਾ ਹੈ ਪਰ ਬਦਲੇ ਵਿੱਚ ਉਸਨੇ ਰਿਸ਼ਵਤ ਦੀ ਮੰਗ ਕੀਤੀ।

ਇੰਝ ਲੁੱਟ ਰਿਹਾ ਸੀ ਭੋਲੇ-ਭਾਲੇ ਲੋਕਾਂ ਨੂੰ

ਸਚਦੇਵਾ ਨੇ ਅੱਗੇ ਦੱਸਿਆ ਕਿ ਜਗਤ ਰਾਮ ਨੇ ਉਸ ਤੋਂ ਦੋ ਸਾਲਾਂ ਦੌਰਾਨ ਕਿਸ਼ਤਾਂ ‘ਚ ਕੁੱਲ 42.60 ਲੱਖ ਰੁਪਏ ਰਿਸ਼ਵਤ ਲਈ ਪਰ ਕੀਤੇ ਵਾਅਦੇ ਅਨੁਸਾਰ ਕੋਈ ਵੀ ਐਨ.ਓ.ਸੀ. ਉਪਲਬਧ ਨਹੀਂ ਕਰਵਾਇਆ। ਅੰਤ ਵਿੱਚ ਉਸਨੂੰ ਪਤਾ ਲੱਗਾ ਕਿ ਜਗਤ ਰਾਮ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਦਾ ਕਰਮਚਾਰੀ ਨਹੀਂ ਸਗੋਂ ਇੱਕ ਆਮ ਵਿਅਕਤੀ ਹੈ ਜੋ ਚੰਡੀਗੜ੍ਹ ਵਿੱਚ ਤਾਇਨਾਤ ਸੀਨੀਅਰ ਅਧਿਕਾਰੀ ਅਤੇ ਐਲ.ਆਈ.ਟੀ. ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ’ਤੇ ਰਿਸ਼ਵਤ ਲੈ ਰਿਹਾ ਹੈ। ਇੱਕ ਦੋਸਤ ਦੀ ਮਦਦ ਨਾਲ ਸ਼ਿਕਾਇਤਕਰਤਾ ਨੇ ਜਗਤ ਰਾਮ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਜਿਸ ਵਿੱਚ ਉਸ ਨੇ 37 ਲੱਖ ਰੁਪਏ ਰਿਸ਼ਵਤ ਲੈਣ ਦੀ ਗੱਲ ਕਬੂਲੀ ਹੈ।

ਸਬੂਤਾਂ ਦੇ ਆਧਾਰ ਉਤੇ ਲੱਗੇ ਦੋਸ਼ ਸੱਚੇ ਪਾਏ ਗਏ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ ਮੌਖਿਕ, ਆਡੀਓ ਅਤੇ ਦਸਤਾਵੇਜ਼ੀ ਸਬੂਤਾਂ ਦੇ ਆਧਾਰ ਉਤੇ ਲੱਗੇ ਦੋਸ਼ ਸੱਚੇ ਪਾਏ ਗਏ। ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਨੇ ਗੂਗਲ ਪੇਅ ਰਾਹੀਂ 3.90 ਲੱਖ ਰੁਪਏ ਸਮੇਤ ਕੁੱਲ 42.60 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਗਤ ਰਾਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਦੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Embed widget