ਪੜਚੋਲ ਕਰੋ

Punjab News: ਵਿਜੀਲੈਂਸ ਵੱਲੋਂ ਸਖਤ ਐਕਸ਼ਨ, ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਸੂਬੇ ਦੇ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਐਕਟਿਵ ਹੈ। ਰੋਜ਼ਾਨਾ ਹੀ ਕਈ ਰਿਸ਼ਵਤਖੋਰਾਂ ਨੂੰ ਨੱਥ ਪਾਈ ਜਾਂਦੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ..

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (HC) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ। ਉਕਤ ਪੁਲਿਸ ਮੁਲਾਜ਼ਮ (policeman) ਰਿਸ਼ਵਤ (bribe) ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਹੋਰ ਪੜ੍ਹੋ : ਪੰਜਾਬ ਪੁਲਿਸ ਦੇ ਅਫਸਰਾਂ ਨਾਲ ਵਾਪਰਿਆ ਵੱਡਾ ਹਾਦਸਾ, ਅੱਗ 'ਚ ਝੁਲਸੇ SP ਤੇ DSP

ਇਹ ਹੈ ਪੂਰਾ ਮਾਮਲਾ

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।

ਇੰਝ ਫੜ੍ਹਿਆ ਰੰਗੇ ਹੱਥੀਂ

ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ : Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget