ਪੜਚੋਲ ਕਰੋ

Punjab News: ਵਿਜੇ ਸਿੰਗਲਾ ਨੂੰ ਕੋਰਟ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਮੋਹਾਲੀ: ਵਿਜੇ ਸਿੰਗਲਾ ਨੂੰ ਕੋਰਟ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ: ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੋਹਾਲੀ ਕੋਰਟ ਵੱਲੋਂ ਝਟਕਾ ਦਿੰਦੇ ਹੋਏ  ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।  ਭ੍ਰਿਸ਼ਟਾਚਾਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਜੇ ਸਿੰਗਲਾ ਵੱਲੋਂ ਰੈਗੂਲਰ ਬੇਲ ਲਈ ਅਰਜ਼ੀ ਲਾਈ ਗਈ ਸੀ ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।

Punjab News: ਵਿਜੇ ਸਿੰਗਲਾ ਨੂੰ ਕੋਰਟ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਅੱਜ ਅਦਾਲਤ 'ਚ ਵੀ ਹੋਈ ਸੀ ਪੇਸ਼ੀ  

ਵਿਜੇ ਸਿੰਗਲਾ (Vijay Singla) ਨੂੰ ਅੱਜ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਜੈ ਸਿੰਗਲਾ ਦੀ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਇਸ ਵੇਲੇ ਵਿਜੈ ਸਿੰਗਲਾ ਰੋਪੜ ਜੇਲ੍ਹ ਵਿੱਚ ਹੈ।   ਇਸ ਤੋਂ ਪਹਿਲਾਂ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।   

 ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।

ਦੱਸ ਦੇਈਏ ਕਿ ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਸਸਪੈਂਡ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ। ਸਿੰਗਲਾ ਉੱਪਰ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕੀਤੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਖਿਲਾਫ਼ ਦਰਜ ਕੀਤੀ ਐਫਆਈਆਰ ਵਿੱਚ ਗੰਭੀਰ ਦੋਸ਼ ਲਗਾਏ ਗਏ ਸਨ। ਮੰਤਰੀ ਵਿਜੈ ਸਿੰਗਲਾ ਉਤੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮੋਹਾਲੀ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਵੱਲੋਂ ਕਮਿਸ਼ਨ ਅਤੇ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget