ਪੜਚੋਲ ਕਰੋ

Punjab News: ਭਗਵੰਤ ਮਾਨ ਸਰਕਾਰ ਦਾ VIP ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ, ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ

Punjab News : ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ।

Punjab News : ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ ,ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫੀ ਬੋਝ ਪੈਂਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨੂੰ ਕਿਹਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਮਹਿੰਗੇ ਹੋਟਲਾਂ ’ਚ ਠਹਿਰਨ ਤੋਂ ਗੁਰੇਜ਼ ਕਰਨ। ਇਸ ਨਾਲ ਸਰਕਾਰੀ ਖਜ਼ਾਨੇ ਉੱਪਰ ਬੋਝ ਵੀ ਘਟੇਗਾ ਤੇ ਸਰਕਾਰ ਦਾ ਅਕਸ ਵੀ ਚੰਗਾ ਬਣੇਗਾ।

ਇਹ ਵੀ ਪੜ੍ਹੋ : ਮਜੀਠੀਆ ਕੱਢ ਲਿਆਇਆ CM ਭਗਵੰਤ ਮਾਨ ਦੀ ਹਥਿਆਰ ਵਾਲੀ ਫ਼ੋਟੋ, ਕਿਹਾ, CM ਮਾਨ ਖਿਲਾਫ਼ ਵੀ ਦਰਜ ਹੋਵੇਗਾ ਕੇਸ?

ਉਧਰ, ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਸਾਰੇ ਵਿਭਾਗਾਂ ਤੋਂ ਰੈਸਟ ਹਾਊਸਾਂ ਦੇ ਵੇਰਵੇ ਹਾਸਲ ਕੀਤੇ ਗਏ ਹਨ। ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਕੀਤੀ ਜਾਣੀ ਹੈ। ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ’ਚੋਂ ਕਰਨ ਵਾਸਤੇ ਕਿਹਾ ਗਿਆ ਹੈ।

ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ। ਪੰਜਾਬ ਵਿੱਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿਚ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget