ਪੜਚੋਲ ਕਰੋ

Punjab Corona Vaccine: ਪੰਜਾਬ ਸਾਹਮਣੇ ਹੁਣ ਕੋਰੋਨਾ ਵੈਕਸੀਨ ਦਾ ਸੰਕਟ, ਸਿਰਫ ਇੱਕ ਦਿਨ ਦਾ ਬਚਿਆ ਭੰਡਾਰ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

ਚੰਡੀਗੜ੍ਹ: ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਹਨ। ਸੂਬੇ ਵਿੱਚ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

ਉਨ੍ਹਾਂ ਕਿਹਾ ਕਿ 1 ਮਈ 2021 ਨੂੰ ਕੇਂਦਰ ਸਰਕਾਰ ਨੇ 18 ਸਾਲ ਤੋਂ ਉਪਰ ਦੀ ਸਾਰੀ ਆਬਾਦੀ ਨੂੰ ਟੀਕਾ ਲਾਉਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਕੋਲ ਸਿਹਤ ਦਾ ਬੁਨਿਆਦੀ ਢਾਂਚਾ ਹੈ। ਇੱਕ ਦਿਨ ਦੌਰਾਨ 3000 ਤੋਂ ਵੱਧ ਸਰਕਾਰੀ ਸਿਹਤ ਕੇਂਦਰਾਂ ਵਿੱਚ ਘੱਟੋ-ਘੱਟ 3 ਲੱਖ ਮਰੀਜ਼ਾਂ ਦੇ ਟੀਕੇ ਲਾਉਣ ਦੀ ਸਮਰੱਥਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਪੰਜਾਬ ਵਿਚ ਕੋਵਿਡ-19 ਟੀਕੇ ਦੀ ਘਾਟ ਤੇ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਟੀਕੇ ਦੀ ਤੁਰੰਤ ਸਪਲਾਈ ਕਰਨ ਦਾ ਮੁੱਦਾ ਚੁੱਕਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਭੰਡਾਰ ਘਟਣ ਕਾਰਨ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟਾਂ ਲਈ ਤੁਰੰਤ ਪ੍ਰਵਾਨਗੀ ਦੀ ਮੰਗ ਵੀ ਕੀਤੀ ਹੈ।

ਦੱਸ ਦਈਏ ਕਿ ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਉੱਪਰ ਕਾਬੂ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਸਭ ਦੇ ਬਾਅਦ ਰੋਜ਼ ਕੋਰੋਨਾ ਦੇ ਕੇਸ ਰਿਕਾਰਡ ਪੱਧਰ 'ਤੇ ਦਰਜ ਕੀਤੇ ਜਾ ਰਹੇ ਹਨ। ਅਜਿਹੇ 'ਚ ਸੂਬਿਆਂ ਨੇ ਕੋਰੋਨਾ ਵੈਕਸੀਨ ਲਾਉਣੀ ਵੀ ਤੇਜ਼ ਕੀਤੀ ਹੋਈ ਹੈ। ਇਸ ਦੇ ਨਾਲ ਹੀ ਖ਼ਬਰਾਂ ਵੈਕਸੀਨ ਦੀ ਬਰਬਾਦੀ ਦੀਆਂ ਵੀ ਆਈਆਂ ਹਨ। ਇਨ੍ਹਾਂ ਸਭ ਦੇ ਵਿਚਕਾਰ ਕਈ ਸੂਬਿਆਂ ਨੇ ਕੇਂਦਰ ਨੂੰ ਵੈਕਸੀਨ ਖ਼ਤਮ ਹੋਣ ਦੀ ਜਾਣਕਾਰੀ ਦਿੱਤੀ ਹੈ।

ਕੋਵਿਡ-19 ਟੀਕਾਕਰਨ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿੱਚ ਸਭ ਤੋਂ ਵੱਧ ਲੋਕਾਂ ਵਲੋਂ ਕਰਵਾਇਆ ਗਿਆ। ਹੁਣ ਤੱਕ ਸੂਬੇ ਵਿੱਚ ਤਕਰੀਬਨ 23.4 ਲੱਖ ਵਿਅਕਤੀਆਂ ਨੂੰ ਟੀਕਾ ਲਾਇਆ ਜਾ ਚੁੱਕਾ ਹੈ, ਜਿਸ ਵਿੱਚ 1,69,268 ਸਿਹਤ ਸੰਭਾਲ ਕਰਮਚਾਰੀ ਪਹਿਲੀ ਖੁਰਾਕ, 81104 ਸਿਹਤ ਸੰਭਾਲ ਕਰਮਚਾਰੀ ਦੂਜੀ ਖੁਰਾਕ, 314427 ਫਰੰਟ ਲਾਈਨ ਯੋਧਿਆਂ ਦੀ ਪਹਿਲੀ ਖੁਰਾਕ ਤੇ 72845 ਫਰੰਟ ਲਾਈਨ ਯੋਧਿਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Sarovar of Sri Harmandir Sahib: ਸ਼੍ਰੀ ਹਰਿਮੰਦਰ ਸਾਹਿਬ ਸਾਹਿਬ ਦੇ ਸਰੋਵਰ 'ਚ ਕਿੱਥੋਂ ਆਉਂਦਾ ਜਲ, ਪੜ੍ਹੋ ਦਿਲਚਸਪ ਤੇ ਹੈਰਾਨ ਕਰ ਦੇਣ ਵਾਲੇ ਤੱਥ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget