ਪੜਚੋਲ ਕਰੋ

NRI Milni Program: ਪੰਜਾਬ ਦੇ ਮਿੰਨੀ ਗੋਆ 'ਚ NRI's ਨਾਲ ਭਗਵੰਤ ਮਾਨ ਕਰਨ ਜਾ ਰਹੇ ਮੁਲਾਕਾਤ, ਮੁਸ਼ਕਲਾਂ ਵੀ ਸੁਣਨਗੇ ਤੇ ਨਿਵੇਸ਼ ਦਾ ਵੀ ਦੇਣਗੇ ਸੱਦਾ

Punjab NRI Milni Program: ਕਰੀਬ 12 ਵਜੇ ਇਸ ਪ੍ਰੋਗਰਾਮ ਵਿੱਚ ਸੀਐਮ ਭਗਵੰਤ ਮਾਨ ਵੀ ਪਹੁੰਚਣਗੇ। ਪੰਜਾਬ ਸਰਕਾਰ ਸ਼ਿਕਾਇਤਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕੱਢੇਗੀ। ਪਰ ਇਸਦੇ ਨਾਲ ਹੀ ਇਹ ਉਹਨਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਵੀ ਪ੍ਰੇਰਿਤ

Punjab NRI Milni Program: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਿੰਨੀ ਗੋਆ ਨਾਮ ਨਾਲ ਜਾਣੇ ਜਾਂਦੇ ਪਠਾਨਕੋਟ ਦੀ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ  ਵਿਖੇ NRI's ਨਾਲ ਮਿਲਣੀ ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ।

ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਸਵੇਰੇ 10 ਵਜੇ ਮਿੰਨੀ ਗੋਆ ਵਿਖੇ ਸ਼ੁਰੂ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਆਏ ਪ੍ਰਵਾਸੀ ਭਾਰਤੀਆਂ ਨੂੰ ਮਿਲਣਗੇ।

ਇਸ ਪ੍ਰੋਗਰਾਮ ਵਿੱਚ ਚਾਰ ਜ਼ਿਲ੍ਹਿਆਂ ਤੋਂ 1000 ਦੇ ਕਰੀਬ ਪ੍ਰਵਾਸੀ ਭਾਰਤੀ ਆ ਰਹੇ ਹਨ। ਪ੍ਰੋਗਰਾਮ ਦਾ ਮੁੱਖ ਮੰਤਵ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।

ਕਰੀਬ 12 ਵਜੇ ਇਸ ਪ੍ਰੋਗਰਾਮ ਵਿੱਚ ਸੀਐਮ ਭਗਵੰਤ ਮਾਨ ਵੀ ਪਹੁੰਚਣਗੇ। ਪੰਜਾਬ ਸਰਕਾਰ ਸ਼ਿਕਾਇਤਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕੱਢੇਗੀ। ਪਰ ਇਸਦੇ ਨਾਲ ਹੀ ਇਹ ਉਹਨਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਵੀ ਪ੍ਰੇਰਿਤ ਕਰੇਗਾ। ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਨੂੰ ਪੰਜਾਬ ਦੇ ਸੈਰ ਸਪਾਟਾ ਉਦਯੋਗ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਜਾ ਰਹੀ ਹੈ। ਇਹੀ ਕਾਰਨ ਹੈ ਕਿ ਇਸ ਪ੍ਰੋਗਰਾਮ ਦਾ ਆਯੋਜਨ ਪਠਾਨਕੋਟ ਨੇੜੇ ਮਿੰਨੀ ਗੋਆ ਕਹੇ ਜਾਂਦੇ ਰਣਜੀਤ ਸਾਗਰ ਡੈਮ ਦੀ ਝੀਲ ਦੇ ਕੰਢੇ ਕੀਤਾ ਗਿਆ ਹੈ।
 
ਮਿੰਨੀ ਗੋਆ ਵਿੱਚ, ਸਿਰਫ ਪੰਜਾਬ ਤੋਂ ਹੀ ਨਹੀਂ ਬਲਕਿ ਦੂਜੇ ਰਾਜਾਂ ਤੋਂ ਵੀ ਸੈਲਾਨੀ   ਪੈਰਾਗਲਾਈਡਿੰਗ ਅਤੇ ਜ਼ਿਪ ਲਾਈਨ ਡਰਾਈਵ ਦਾ ਅਨੰਦ ਲੈਣ, ਧਾਰਕਲਾਂ ਦੀਆਂ ਪਹਾੜੀਆਂ ਵਿੱਚ   ਅਨੰਦ ਲੈਣ, ਰਣਜੀਤ ਸਾਗਰ ਝੀਲ ਵਿੱਚ ਕਿਸ਼ਤੀ, ਬਾਈਕ ਸਵਾਰੀ ਕਰਨ ਲਈ ਆਉਂਦੇ ਹਨ।

ਅੱਜ ਪਠਾਨਕੋਟ ਵਿੱਚ ਪ੍ਰੋਗਰਾਮ ਤੋਂ ਬਾਅਦ ਅਗਲੀ ਮੀਟਿੰਗ 9 ਫਰਵਰੀ ਨੂੰ ਨਵਾਂਸ਼ਹਿਰ ਵਿੱਚ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਆਦਿ ਸ਼ਾਮਲ ਹੋਣਗੇ।   16 ਫਰਵਰੀ ਨੂੰ ਸੰਗਰੂਰ ਵਿੱਚ ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਮੀਟਿੰਗ ਹੋਵੇਗੀ।

ਐਨਆਰਆਈ ਮੀਟਿੰਗ ਦੀ ਅੰਤਿਮ ਰਸਮ ਫ਼ਿਰੋਜ਼ਪੁਰ ਵਿੱਚ ਹੋਵੇਗੀ। ਇਸ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget