ਪੜਚੋਲ ਕਰੋ

ਹੁਣ ਪੰਜਾਬ ਦੇ ਦਫਤਰਾਂ 'ਚ ਸਿਰਫ ਪੰਜਾਬੀ 'ਚ ਹੋਏਗਾ ਕੰਮ, ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਤੇ 50,000 ਜ਼ੁਰਮਾਨਾ

ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਲਈ ਵੱਡਾ ਫੈਸਲਾ ਕੀਤਾ ਹੈ। ਹੁਣ ਸੂਬੇ ਵਿੱਚ ਜੋ ਅਧਿਕਾਰੀ ਪੰਜਾਬੀ ਭਾਸ਼ਾ ਵਿੱਚ ਕੰਮ ਨਹੀਂ ਕਰੇਗਾ, ਉਸ ਨੂੰ ਸਜ਼ਾ ਦੇ ਨਾਲ-ਨਾਲ 50,000 ਤੱਕ ਜੁਰਮਾਨਾ ਵੀ ਹੋਵੇਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਲਈ ਵੱਡਾ ਫੈਸਲਾ ਕੀਤਾ ਹੈ। ਹੁਣ ਸੂਬੇ ਵਿੱਚ ਜੋ ਅਧਿਕਾਰੀ ਪੰਜਾਬੀ ਭਾਸ਼ਾ ਵਿੱਚ ਕੰਮ ਨਹੀਂ ਕਰੇਗਾ, ਉਸ ਨੂੰ ਸਜ਼ਾ ਦੇ ਨਾਲ-ਨਾਲ 50,000 ਤੱਕ ਜੁਰਮਾਨਾ ਵੀ ਹੋਵੇਗਾ। ਇਸ ਲਈ ਰਾਜ ਭਾਸ਼ਾ ਐਕਟ 2008 ਵਿੱਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਹਰ ਕਰਮਚਾਰੀ/ਅਧਿਕਾਰੀ ਇਹ ਯਕੀਨੀ ਬਣਾਏ ਕਿ ਪੰਜਾਬ ਦਾ ਹਰ ਦਫਤਰੀ ਕੰਮ ਪੰਜਾਬੀ ਵਿੱਚ ਹੋਵੇ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਦਫਤਰੀ ਕੰਮਕਾਜ਼ ਨੂੰ ਜੋ ਅਧਿਕਾਰੀ ਪੰਜਾਬੀ ਭਾਸ਼ਾ ਵਿੱਚ ਕੰਮ ਨਹੀਂ ਕਰੇਗਾ ਉਸ ਨੂੰ ਸਜ਼ਾ ਦੇ ਨਾਲ ਨਾਲ ਪੰਜਾਹ ਹਜਾਰ ਤੱਕ ਜੁਰਮਾਨਾ ਵੀ ਹੋਵੇਗਾ। ਇਸ ਲਈ ਰਾਜ ਭਾਸ਼ਾ ਐਕਟ 2008 ਵਿੱਚ ਸੋਧ ਕਰਨ ਦੀ ਮਨਜ਼ੂਰੀ ਅੱਜ ਦੇ ਦਿੱਤੀ ਗਈ ਹੈ।

ਪੰਜਾਬ ਦਾ ਹਰ ਕਰਮਚਾਰੀ/ਅਧਿਕਾਰੀ ਇਹ ਯਕੀਨੀ ਬਣਾਏ ਕਿ ਪੰਜਾਬ ਦਾ ਹਰ ਦਫਤਰੀ ਕੰਮ ਪੰਜਾਬੀ ਚ ਹੋਵੇ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪਰਗਟ ਸਿੰਘ ਨੇ ਇੱਕ ਹੋਰ ਫੇਸਬੁੱਕ ਪੋਸਟ ਪਾ ਕੇ ਦੱਸਿਆ ਹੈ ਕਿ ਪੰਜਾਬ ਕੈਬਨਿਟ ਨੇ 'ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ' ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਲਿਆ ਹੈ।

ਪੋਸਟ ਵਿੱਚ ਲਿਖਿਆ ਹੈ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਦੇ ਹੋਏ ਪੰਜਾਬ ਕੈਬਨਿਟ ਨੇ 'ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ' ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸ ਲਈ ਕੈਬਨਿਟ ਨੇ "ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008" ਵਿੱਚ ਸੋਧ ਕਰਨ ਦੀ  ਪ੍ਰਵਾਨਗੀ ਦੇ ਦਿੱਤੀ ਹੈ।

ਉਲੰਘਣਾ ਕਰਨ ਵਾਲੇ ਸਕੂਲ ਨੂੰ ਹੁਣ ਦੋ ਲੱਖ ਰੁਪਏ ਤੱਕ ਜੁਰਮਾਨਾ ਭਰਨਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget