ਪੜਚੋਲ ਕਰੋ

Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਅਤੇ ਪੁਲਿਸ ਅਲਰਟ ਮੋਡ ਵਿੱਚ ਹੈ। ਦੱਸ ਦੇਈਏ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸਦੇ ਚਲਦਿਆਂ ਹਰਿਆਣਾ...

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਅਤੇ ਪੁਲਿਸ ਅਲਰਟ ਮੋਡ ਵਿੱਚ ਹੈ। ਦੱਸ ਦੇਈਏ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸਦੇ ਚਲਦਿਆਂ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲਿਆਂ ’ਚ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ’ਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਚੋਣਾਂ ਨਾਲ ਸਬੰਧਤ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਜ਼ਿਲਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਵਾਧੂ ਕਦਮ ਚੁੱਕੇ 

ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਦੌਰਾਨ ਗੁਆਂਢੀ ਜ਼ਿਲਿਆਂ ਦੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਅਤੇ ਆਪਸੀ ਸਹਿਯੋਗ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਤਾਲਮੇਲ ਵਾਲੀ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਜ਼ਿਲਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ’ਚ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਵਾਧੂ ਕਦਮ ਚੁੱਕੇ ਗਏ ਹਨ। ਇਨ੍ਹਾਂ ਜ਼ਿਲਿਆਂ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਸ ਦੇ ਵਾਧੂ ਜਵਾਨਾਂ ਦੇ ਨਾਲ ਪੈਰਾਮਿਲਟਰੀ ਫੋਰਸ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਮਕਸਦ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਵਧਾਉਣਾ ਅਤੇ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ ਵਿਵਸਥਾ ਬਣਾਈ ਰੱਖਣਾ ਹੈ।

ਮੀਟਿੰਗ ’ਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਸ਼ਾਂਤੀਪੂਰਨ, ਆਜ਼ਾਦ ਤੇ ਨਿਰਪੱਖ ਵੋਟਿੰਗ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਦੇ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News: ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ...
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
ਹਾਈਕੋਰਟ ਨੇ PCS ਮੇਨਸ ਦੇ ਰਿਜ਼ਲਟ 'ਤੇ ਲਾਈ ਰੋਕ, ਇੰਟਰਵਿਊ ਪ੍ਰਕਿਰਿਆ ਵੀ ਰੋਕੀ; PPSC ਨੂੰ ਨੋਟਿਸ ਜਾਰੀ
ਹਾਈਕੋਰਟ ਨੇ PCS ਮੇਨਸ ਦੇ ਰਿਜ਼ਲਟ 'ਤੇ ਲਾਈ ਰੋਕ, ਇੰਟਰਵਿਊ ਪ੍ਰਕਿਰਿਆ ਵੀ ਰੋਕੀ; PPSC ਨੂੰ ਨੋਟਿਸ ਜਾਰੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget