ਪੜਚੋਲ ਕਰੋ

ਪੰਜਾਬ 'ਚ ਅੱਜ ਤੋਂ ਵੀਕਐਂਡ ਲੌਕਡਾਊਨ ਹੋਵੇਗਾ ਲਾਗੂ

ਅੱਜ ਸ਼ਨੀਵਾਰ ਤੋਂ ਪੰਜਾਬ 'ਚ ਵੀਕਐਂਡ ਲੌਕਡਾਊਨ ਸਖ਼ਤੀ ਨਾਲ ਲਾਗੂ ਹੋਵੇਗਾ।ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਅੱਜ ਸ਼ਾਮ ਪੰਜ ਵਜੇ ਤੋਂ ਬੰਦ ਹੋ ਜਾਣਗੀਆਂ ਅਤੇ ਸੋਮਵਾਰ ਸੇਵਰ ਤੱਕ ਬੰਦ ਹੀ ਰਹਿਣਗੀਆਂ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵੀਕੈਂਡ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਪਾਬੰਦੀਆਂ ਸੰਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ।ਜਿਸ ਦੇ ਤਹਿਤ ਅੱਜ ਸ਼ਨੀਵਾਰ ਤੋਂ ਪੰਜਾਬ 'ਚ ਵੀਕਐਂਡ ਲੌਕਡਾਊਨ ਸਖ਼ਤੀ ਨਾਲ ਲਾਗੂ ਹੋਵੇਗਾ।ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਅੱਜ ਸ਼ਾਮ ਪੰਜ ਵਜੇ ਤੋਂ ਬੰਦ ਹੋ ਜਾਣਗੀਆਂ ਅਤੇ ਸੋਮਵਾਰ ਸੇਵਰ ਤੱਕ ਬੰਦ ਹੀ ਰਹਿਣਗੀਆਂ।ਸੂਬਾ ਸਰਕਾਰ ਨੇ ਇਹ ਫੈਸਲਾ ਪੰਜਾਬ 'ਚ ਵੱਧਦੇ ਕੋਰੋਨਾ ਦੇ ਪ੍ਰਸਾਰ ਨੂੰ ਵੇਖਦੇ ਹੋਏ ਕੀਤਾ ਹੈ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਇਸ ਅਨੁਸਾਰ, ਅੰਤਰ-ਜ਼ਿਲ੍ਹਾ ਆਵਾਜਾਈ ਲਈ ਈ-ਪਾਸ ਦੀ ਲੋੜ ਹੋਵੇਗੀ।ਐਤਵਾਰ ਸਿਰਫ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਖੋਲ੍ਹਣ ਦੀ ਆਗਿਆ ਹੋਵੇਗੀ। ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਗਲੇ ਹੁਕਮਾਂ ਤੱਕ ਵੀਕੈਂਡ ਅਤੇ ਛੁੱਟੀਆਂ 'ਤੇ ਲਾਗੂ ਰਹਿਣਗੇ।ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ- ਜ਼ਰੂਰੀ ਚੀਜ਼ਾਂ / ਸੇਵਾਵਾਂ ਨਾਲ ਸਬੰਧਤ ਦੁਕਾਨਾਂ ਸ਼ਾਮ 7 ਵਜੇ ਤੱਕ ਸਾਰੇ ਦਿਨ ਖੁੱਲੀਆਂ ਰਹਿਣਗੀਆਂ। ਰੈਸਟੋਰੈਂਟ (ਟੈਕ-ਹੋਮ / ਹੋਮ ਡਿਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਵੀ ਰਾਤ 8 ਵਜੇ ਤੱਕ ਖੁੱਲੀਆਂ ਰਹਿਣਗੀਆਂ। ਹਾਲਾਂਕਿ, ਹੋਰ ਦੁਕਾਨਾਂ, ਭਾਵੇਂ ਇਹ ਇਕੱਲੇ ਜਾਂ ਸ਼ਾਪਿੰਗ ਮਾਲ ਹਨ, ਐਤਵਾਰ ਨੂੰ ਬੰਦ ਰਹਿਣਗੀਆਂ।ਜਦੋਂਕਿ ਇਹ ਦੋਕਾਨਾਂ ਅਤੇ ਮਾਲ ਸ਼ਨੀਵਾਰ ਸ਼ਾਮ 5 ਵਜੇ ਤਕ ਖੁੱਲ੍ਹ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਨਵੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਐਤਵਾਰ ਨੂੰ ਬੰਦ ਹੋਣ ਤੋਂ ਇਲਾਵਾ, ਜ਼ਿਲ੍ਹਾ ਮੈਜਿਸਟ੍ਰੇਟ ਸਬੰਧਤ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਨਾਲ ਵਿਚਾਰ ਵਟਾਂਦਰਾ ਕਰ, ਹਫ਼ਤੇ ਦੇ ਕਿਸੇ ਵੀ ਦਿਨ ਗੈਰ-ਜ਼ਰੂਰੀ ਦੁਕਾਨਾਂ ਬੰਦ ਕਰਨ ਦਾ ਆਦੇਸ਼ ਦੇ ਸਕਦਾ ਹੈ। ਖ਼ਾਸਕਰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਜਿੱਥੇ ਕੇਸ ਜ਼ਿਆਦਾ ਹਨ।ਈ-ਪਾਸ ਰਾਹੀਂ ਹੀ ਅੰਤਰ-ਜ਼ਿਲ੍ਹਾ ਆਵਾਜਾਈ ਦੀ ਆਗਿਆ ਹੋਵੇਗੀ, ਜੋ ਸਿਰਫ ਜ਼ਰੂਰੀ ਕੰਮ ਲਈ ਜਾਰੀ ਕੀਤੇ ਜਾਣਗੇ। ਪਰ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਅਜਿਹੀ ਯਾਤਰਾ ਲਈ ਕੋਈ ਪਾਸ ਦੀ ਲੋੜ ਨਹੀਂ ਪਵੇਗੀ। ਇਸ ਤੋਂ ਇਲਾਵਾ, ਵਿਆਹ ਦੇ ਕਾਰਜਾਂ ਲਈ ਈ-ਪਾਸ ਦੀ ਵੀ ਜ਼ਰੂਰਤ ਹੋਏਗੀ, ਅਤੇ ਇਹ ਸਿਰਫ 50 ਖਾਸ ਵਿਅਕਤੀਆਂ ਲਈ ਜਾਰੀ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget