ਪੜਚੋਲ ਕਰੋ

ਦੋ ਘੰਟੇ ਦੇ ਵਿਧਾਨ ਸਭਾ ਸੈਸ਼ਨ 'ਚ ਨਹੀਂ ਉੱਠ ਸਕਦੇ ਪੰਜਾਬ ਦੇ ਮੁੱਦੇ- ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁਕਰਵਾਰ ਨੂੰ ਹੋਣ ਵਾਲੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ 33 ਐਮਐਲਏ ਕੋਰੋਨਾਵਾਇਰਸ ਨਾਲ ਪੀੜਤ ਹਨ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁਕਰਵਾਰ ਨੂੰ ਹੋਣ ਵਾਲੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ 33 ਐਮਐਲਏ ਕੋਰੋਨਾਵਾਇਰਸ ਨਾਲ ਪੀੜਤ ਹਨ।ਐਸੇ ਹਲਾਤਾਂ 'ਚ ਦੋ ਘੰਟੇ ਲਈ ਵਿਧਾਨ ਸਭਾ ਸੈਸ਼ਨ ਬੁਲਾਣਾ ਠੀਕ ਨਹੀਂ ਹੈ। ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ  ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਇੰਨੇ ਮੁੱਦੇ ਹਨ ਜੋ ਕਿ 2 ਘੰਟੇ ਅੰਦਰ ਸੈਸ਼ਨ 'ਚ ਚੁੱਕੇ ਨਹੀਂ ਜਾ ਸਕਦੇ।ਜ਼ਹਿਰੀਲੀ ਸ਼ਰਾਬ, ਰੇਤ ਮਾਫੀਆ ਵਰਗੇ ਮੁੱਦੇ ਲਗਾਤਾਰ ਵੱਧ ਰਹੇ ਹਨ।ਐਸੇ ਮੁੱਦਿਆਂ ਨੂੰ ਇੰਨੇ ਘੱਟ ਸਮੇਂ 'ਚ ਚੁੱਕਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਕੁੱਝ ਸਮਾਂ ਰੁੱਕੇ ਕਿ ਬੁਲਾਣਾ ਚਾਹੀਦਾ ਸੀ।ਦਸ ਦੇਈਏ ਕਿ ਪੰਜਾਬ ਦੇ 31 ਵਿਧਾਇਕ ਹੁਣ ਤੱਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ   ਉਨ੍ਹਾਂ ਕਿਹਾ ਕਿ ਕੈਪਟਨ ਕਹਿੰਦੇ ਹਨ ਕਿ ਆਉਣ ਵਾਲੇ ਦਿਨਾਂ 'ਚ ਕੋਰੋਨਾ ਦੇ ਹਲਾਤ ਹੋਰ ਮਾੜੇ ਹੋਣਗੇ।ਸੁਖਬੀਰ ਬਾਦਲ ਨੇ ਕਿਹਾ ਜੇਕਰ ਕੈਪਟਨ ਸਾਬ ਆਪਣੇ ਫਾਰਮ ਹਾਊਸ ਤੇ ਹੀ ਰਹਿਣਗੇ ਤਾਂ ਫਿਰ ਹਲਾਤ ਤਾਂ ਵਿਗੜਣਗੇ ਹੀ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਗਰਾਊਂਡ ਲੈਵਲ ਤੇ ਆ ਕੇ ਸਥਿਤ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਅਤੇ ਲੋੜਿੰਦੀਆਂ ਚੀਜ਼ਾਂ ਦੇ ਪ੍ਰਬੰਧ ਕਰਨੇ ਚਾਹੀਦੇ ਹਨ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget