ਪੜਚੋਲ ਕਰੋ

ਪੰਜਾਬੀਆਂ ਲਈ ਰਾਹਤ ਦੀ ਖਬਰ! ਕੋਰੋਨਾ ਕੇਸ 56 ਤੱਕ ਸਿਮਟੇ

ਜੇਕਰ ਦੇਸ਼ ਭਰ ਦੇ ਅੰਕੜਿਆਂ ਉੱਪਰ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਾਮਲਿਆਂ ਵਿੱਚ ਮਾਮੂਲੀ ਕਮੀ ਆਈ ਹੈ।

ਚੰਡੀਗੜ੍ਹ: ਪੰਜਾਬੀਆਂ ਲਈ ਰਾਹਤ ਦੀ ਖਬਰ ਹੈ। ਕੋਰੋਨਾ ਵਾਇਰਸ ਦੇ ਕੇਸ 56 ਤੱਕ ਸਿਮਟ ਗਏ ਹਨ। ਐਤਵਾਰ ਨੂੰ ਪੰਜਾਬ ਵਿੱਚ ਤਿੰਨ ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 56 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 56 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਹਾਸਲ ਜਾਣਕਾਰੀ ਅਨੁਸਾਰ 24 ਘੰਟਿਆਂ ਵਿੱਚ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਤਰਨ ਤਾਰਨ ’ਚ ਕਰੋਨਾ ਕਾਰਨ ਇੱਕ-ਇੱਕ ਜਣੇ ਦੀ ਮੌਤ ਹੋਈ ਹੈ। ਉਧਰ ਹਰਿਆਣਾ ਵਿੱਚ ਕਰੋਨਾ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਤੇ 24 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਐਤਵਾਰ ਨੂੰ ਕੈਥਲ ’ਚ ਇਕ ਜਣੇ ਦੀ ਮੌਤ ਹੋਈ ਹੈ। ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16316 ਤੇ ਹਰਿਆਣਾ ਵਿੱਚ 9649 ’ਤੇ ਪਹੁੰਚ ਗਿਆ ਹੈ।

ਜੇਕਰ ਦੇਸ਼ ਭਰ ਦੇ ਅੰਕੜਿਆਂ ਉੱਪਰ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਾਮਲਿਆਂ ਵਿੱਚ ਮਾਮੂਲੀ ਕਮੀ ਆਈ ਹੈ। ਐਤਵਾਰ ਨੂੰ, 36,028 ਨਵੇਂ ਮਰੀਜ਼ ਮਿਲੇ, 39,828 ਠੀਕ ਹੋ ਗਏ ਤੇ 447 ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ। ਇਹ ਲਗਾਤਾਰ ਤੀਜਾ ਦਿਨ ਸੀ ਜਦੋਂ ਨਵੇਂ ਮਰੀਜ਼ਾਂ ਨਾਲੋਂ ਜ਼ਿਆਦਾ ਮਰੀਜ਼ ਠੀਕ ਹੋਏ। ਇਸ ਤੋਂ ਪਹਿਲਾਂ 6 ਅਗਸਤ ਨੂੰ 38,705 ਮਰੀਜ਼ ਮਿਲੇ ਸਨ ਤੇ 40,026 ਠੀਕ ਹੋ ਗਏ ਸਨ। 7 ਅਗਸਤ ਨੂੰ 39,068 ਮਾਮਲੇ ਆਏ ਤੇ 43,935 ਠੀਕ ਹੋਏ।

ਇਹ ਵੀ ਰਾਹਤ ਵਾਲੀ ਗੱਲ ਹੈ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਪਿਛਲੇ 14 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 26 ਜੁਲਾਈ ਨੂੰ 30,820 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ। ਕੇਰਲ ਵਿੱਚ ਵੀ ਨਵੇਂ ਮਾਮਲੇ ਘੱਟ ਹੋਏ ਹਨ। ਇੱਥੇ ਐਤਵਾਰ ਨੂੰ, 18,607 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਸੀ, 20,108 ਠੀਕ ਹੋ ਗਏ ਅਤੇ 93 ਦੀ ਮੌਤ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ 20,367 ਮਾਮਲੇ ਇੱਥੇ ਆਏ ਸਨ।

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇ

·        ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:   36,028
·        ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ:                 39,828
·        ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ:            447
·        ਹੁਣ ਤੱਕ ਕੁੱਲ ਛੂਤਗ੍ਰਸਤ ਹੋਏ:                     3.19 ਕਰੋੜ
·        ਹੁਣ ਤੱਕ ਠੀਕ:                                              3.11 ਕਰੋੜ

·        ਹੁਣ ਤੱਕ ਹੋਈਆਂ ਕੁੱਲ ਮੌਤਾਂ:                           4.28 ਲੱਖ
·        ਹੁਣ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 3.96 ਲੱਖ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Embed widget