ਪੜਚੋਲ ਕਰੋ

ਪਟਵਾਰੀਆਂ ਦੀ ਭਰਤੀ ਲਈ ਪ੍ਰਖਿਆ 2 ਮਈ ਨੂੰ, ਜਾਣੋ ਪੂਰਾ ਵੇਰਵਾ

ਪੰਜਾਬ ਵਿੱਚ ਪਟਵਾਰੀਆਂ ਦੀ ਭਰਤੀ ਖੁੱਲ੍ਹੀ ਹੈ। ਇਸ ਭਰਤੀ ਲਈ ਪ੍ਰੀਖਿਆ 2 ਮਈ ਨੂੰ ਹੋਏਗੀ। ਮਾਲ ਪਟਵਾਰੀ, (ਨਹਿਰੀ ਪਟਵਾਰੀ) ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ 2,34,000 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਪਟਵਾਰੀਆਂ ਦੀ ਭਰਤੀ ਖੁੱਲ੍ਹੀ ਹੈ। ਇਸ ਭਰਤੀ ਲਈ ਪ੍ਰੀਖਿਆ 2 ਮਈ ਨੂੰ ਹੋਏਗੀ। ਮਾਲ ਪਟਵਾਰੀ, (ਨਹਿਰੀ ਪਟਵਾਰੀ) ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ 2,34,000 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਉਮੀਦਵਾਰਾਂ ਤੋਂ ਆਨਲਾਈਲ ਅਰਜ਼ੀਆਂ ਮੰਗੀਆਂ ਸੀ। ਹੁਣ ਬੋਰਡ ਵੱਲੋਂ ਇਨ੍ਹਾਂ ਅਸਾਮੀਆਂ ਲਈ 2 ਮਈ 2021 ਦਿਨ ਐਤਵਾਰ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਹ ਭਰਤੀ ਦੀ ਪ੍ਰੀਕ੍ਰਿਆ ਦੋ ਪੜਾਵਾਂ ਵਿੱਚ ਮੁਕੰਮਲ ਹੋਵੇਗੀ। ਪਹਿਲੀ ਪ੍ਰੀਖਿਆ ਵਿੱਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦੇ ਉਪਰਲੀ ਮੈਰਿਟ ਵਿੱਚ ਆਉਣ ਵਾਲੇ 10 ਗੁਣਾ ਉਮੀਦਵਾਰਾਂ ਦੀ ਦੂਸਰੇ ਚਰਣ ਦੀ ਪ੍ਰੀਖਿਆ ਲਈ  ਜਾਵੇਗੀ।

ਬੋਰਡ ਵੱਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ। ਲਿਖਤੀ ਪ੍ਰੀਖਿਆ ਦਾ ਸਮਾਂ, ਪ੍ਰੀਖਿਆ ਕੇਂਦਰ, ਲਿਖਤੀ ਪ੍ਰੀਖਿਆ ਵਿੱਚ ਹਾਜ਼ਰ ਹੋਣ ਲਈ ਲੋੜੀਂਦਾ ਐਡਮਿਟ ਕਾਰਡ/ਰੋਲ ਨੰਬਰ, ਪ੍ਰੀਖਿਆ ਦੇ ਨਿਯਮ/ਸ਼ਰਤਾਂ/ਹਦਾਇਤਾਂ ਤੇ ਹੋਰ ਜਾਣਕਾਰੀ ਬਾਅਦ ਵਿੱਚ ਸਿਰਫ਼ ਬੋਰਡ ਦੀ ਵੈਂਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?

Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ

Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ

Sidhu Moosewala:  ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Advertisement
ABP Premium

ਵੀਡੀਓਜ਼

Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?Protest against Kangana Ranaut's film Emergency |ਫ਼ਿਲਮ ਐਮਰਜੈਂਸੀ 'ਤੇ ਵਿਵਾਦ, ਮਾਹੌਲ ਹੋਇਆ ਤਣਾਅਪੂਰਨ|EMERGENCY | KANGANA RANAUT | ਜੇ 'ਮਸਾਲਾ' ਨਾ ਹੋਵੇ ਤਾਂ ਫਿਲਮ ਨੀ ਚੱਲਦੀ; 'ਐਮਰਜੈਂਸੀ' 'ਤੇ ਭੜਕੇ Raja Warring

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?
Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?
Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ
Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ
Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ
Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ
Sidhu Moosewala:  ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
ਖਾਣਾ ਬਣਾਉਣ ਵੇਲੇ ਘਰ 'ਚ ਫਟਿਆ ਸਿਲੰਡਰ, ਅੱਗ 'ਚ ਝੁਲਸੇ 4 ਜੀਅ, PGI ਕੀਤਾ ਰੈਫਰ

ਸਿਰਫ ਸ਼ੱਕਰ ਖਾਣ ਨਾਲ ਹੀ ਨਹੀਂ, ਇਨ੍ਹਾਂ ਚੀਜ਼ਾਂ ਨੂੰ ਖਾਣ ਨਾਲ ਵੀ ਹੁੰਦਾ Diabetes ਦਾ ਖਤਰਾ

ਸਰਦੀਆਂ 'ਚ ਕੇਲੇ ਦਾ ਸੇਵਨ ਕਰਨਾ ਚਾਹੀਦਾ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ

8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮੰਜ਼ੂਰੀ, ਹੁਣ ਕਿੰਨੀ ਹੋਵੇਗੀ ਤੁਹਾਡੀ ਤਨਖਾਹ, ਇਦਾਂ ਸਮਝੋ ਪੂਰਾ ਫਾਰਮੂਲਾ

Embed widget