ਪੜਚੋਲ ਕਰੋ

Punjab News: ਪਟਵਾਰੀਆਂ ਦੀ ਸ਼ਾਮਤ! ਮੌਜੂਦਾ ਹੀ ਨਹੀਂ ਸਗੋਂ ਹੁਣ ਸੇਵਾ ਮੁਕਤ ਪਟਵਾਰੀਆਂ 'ਤੇ ਵੀ ਐਕਸ਼ਨ

ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab News: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਭ੍ਰਿਸ਼ਟ ਪਟਵਾਰੀਆਂ ਦੀ ਸ਼ਾਮਤ ਆਈ ਹੋਈ ਹੈ। ਹੈਰਾਨ ਦੀ ਗੱਲ ਤਾਂ ਇਹ ਹੈ ਕਿ ਮੌਜੂਦਾ ਹੀ ਨਹੀਂ ਸਗੋਂ ਗਲਤ ਕੰਮ ਕਰਨ ਵਾਲੇ ਸੇਵਾ ਮੁਕਤ ਪਟਵਾਰੀਆਂ ਖਿਲਾਫ ਵੀ ਐਕਸ਼ਨ ਹੋ ਰਿਹਾ ਹੈ। ਅਜਿਹੀ ਤਾਜ਼ਾ ਮਾਮਲਾ ਜਲਾਲਾਬਾਦ ਵਿੱਚ ਤਾਇਨਾਤ ਰਹੇ ਪਟਵਾਰੀ ਦਾ ਸਾਹਮਣੇ ਆਇਆ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ। 

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਚਾਰ ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿਰਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ।

ਇਸ ਮਗਰੋਂ ਜਦੋਂ ਸ਼ਿਕਾਇਤਕਰਤਾ ਨੇ ਪਲਾਟ 'ਤੇ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੁਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ਦਸਤਾਵੇਜ਼ ਜਾਰੀ ਕੀਤੇ ਸਨ। ਇਸ ਸਬੰਧੀ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget