ਪੰਜਾਬ 'ਚ PCS ਅਧਿਕਾਰੀਆਂ ਨੇ ਕੀਤੀ ਹਫਤਾਵਾਰੀ ਹੜਤਾਲ: RTA ਦੀ ਗ੍ਰਿਫਤਾਰੀ ਨੂੰ ਦੱਸਿਆ ਗ਼ਲਤ, ਕਿਹਾ- ਵਿਜੀਲੈਂਸ ਦੀ ਸਹੀ ਨਹੀਂ ਕਾਰਵਾਈ
ਪੰਜਾਬ ਦੇ ਪੀਸੀਐਸ ਅਧਿਕਾਰੀ ਹੜਤਾਲ ’ਤੇ ਜਾ ਰਹੇ ਹਨ। ਅਧਿਕਾਰੀਆਂ ਨੇ ਵਿਜੀਲੈਂਸ ਲੁਧਿਆਣਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਹ ਫੈਸਲਾ ਪੀਸੀਐਸ ਅਧਿਕਾਰੀਆਂ ਵੱਲੋਂ ਆਰਟੀਏ ਲੁਧਿਆਣਾ ਦੀ ਵਿਜੀਲੈਂਸ ਵੱਲੋਂ ਕੀਤੀ ਗਈ...
Punjab PCS Officers Open Front Against Ludhiana Vigilance : ਪੰਜਾਬ ਦੇ ਪੀਸੀਐਸ ਅਧਿਕਾਰੀ ਹੜਤਾਲ ’ਤੇ ਜਾ ਰਹੇ ਹਨ। ਅਧਿਕਾਰੀਆਂ ਨੇ ਵਿਜੀਲੈਂਸ ਲੁਧਿਆਣਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਹ ਫੈਸਲਾ ਪੀਸੀਐਸ ਅਧਿਕਾਰੀਆਂ ਵੱਲੋਂ ਆਰਟੀਏ ਲੁਧਿਆਣਾ ਦੀ ਵਿਜੀਲੈਂਸ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ ਹੈ। ਪੰਜਾਬ ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਦੀ ਕੱਲ੍ਹ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ ਵਿਜੀਲੈਂਸ ਨੇ ਆਰਟੀਏ ਨਰਿੰਦਰ ਧਾਲੀਵਾਲ ਨੂੰ ਗ਼ਲਤ ਤਰੀਕੇ ਨਾਲ ਫਸਾਇਆ ਹੈ।
Weather Update: ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ 'ਚ ਦਿੱਲੀ ਤੇ ਪੰਜਾਬ, ਆਈਐਮਡੀ ਨੇ ਦੱਸਿਆ ਕਦੋਂ ਮਿਲੇਗੀ ਰਾਹਤ
ਇਕ ਨਿੱਜੀ ਵਿਅਕਤੀ ਦੇ ਇਸ਼ਾਰੇ 'ਤੇ ਇਕ ਜ਼ਿੰਮੇਵਾਰ ਅਧਿਕਾਰੀ 'ਤੇ ਅਜਿਹਾ ਕੰਮ ਕਰਨਾ ਮੰਦਭਾਗਾ ਹੈ। ਇਸ ਮੌਕੇ ਪ੍ਰਧਾਨ ਡਾ. ਰਜਤ ਓਬਰਾਏ, ਸੀਨੀਅਰ ਸਲਾਹਕਾਰ ਲਤੀਫ਼ ਅਹਿਮਦ, ਸੀਨੀਅਰ ਮੀਤ ਪ੍ਰਧਾਨ ਸੁਖਪ੍ਰੀਤ ਸਿੱਧੂ, ਸੀਨੀਅਰ ਮੀਤ ਪ੍ਰਧਾਨ ਅਵਿਕੇਸ਼ ਗੁਪਤਾ, ਮੇਜਰ ਅਮਿਤ ਸਰੀਨ ਆਦਿ ਹਾਜ਼ਰ ਸਨ। ਫੈਸਲਾ ਕੀਤਾ ਗਿਆ ਕਿ 9 ਜਨਵਰੀ ਤੋਂ ਅਸੀਂ ਲਗਾਤਾਰ ਹਫ਼ਤੇ ਲਈ ਸਮੂਹਿਕ ਛੁੱਟੀ 'ਤੇ ਰਹਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ