ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਰੱਖੜੀਆਂ ਖਰੀਦਣ ਲਈ ਲੋਕਾਂ ਦੀ ਲੱਗੀ ਭੀੜ

ਇਸ ਵਾਰ 11 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾਏਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ।

ਚੰਡੀਗੜ੍ਹ: ਇਸ ਵਾਰ 11 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾਏਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ।ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ। ਦੁਕਾਨਦਾਰਾਂ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਉਹ ਆਏ ਹਨ, ਜੋ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੀ ਰੱਖੜੀ ਦੀ ਮੰਗ ਕਰ ਰਹੇ ਹਨ।

ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਦੂਰ-ਦੂਰ ਤੋਂ ਉਸ ਦੇ ਪਿੰਡ ਪਹੁੰਚ ਰਹੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਉਸ ਨੂੰ ਚਾਹੁਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ। ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੁੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰ ਰਹੀਆਂ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget