ਪੜਚੋਲ ਕਰੋ

ਪੰਜਾਬ ਪੁਲਿਸ ਦੇ ਅੱਤਿਆਚਾਰਾਂ ਬਾਰੇ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬ 'ਚ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਧ ਉਲੰਘਣਾ ਪੰਜਾਬ ਪੁਲਿਸ ਕਰਦੀ ਹੈ। ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ 1997 ਤੋਂ 2016 ਜੁਲਾਈ ਤੱਕ  ਦੇ ਅੰਕੜਿਆਂ ਮੁਤਾਬਕ ਪੁਲਿਸ ਖ਼ਿਲਾਫ ੧੩੨,੭੧੮ ਸ਼ਿਕਾਇਤਾਂ ਆਈਆਂ ਹਨ।  ਕਮਿਸ਼ਨ ਦੇ ਅੰਕੜਿਆਂ ਤੋਂ ਬਾਅਦ ਭਾਵੇਂ ਪੰਜਾਬ ਪੁਲਿਸ ਕੋਲ ਕਹਿਣ ਨੂੰ ਕੁਝ ਨਹੀਂ ਬਚਦਾ ਹੈ।   ਪੰਜਾਬ ਦੇ ਸਾਬਕਾ ਡੀਜੀਪੀ ਹਿਊਮਨ ਰਾਈਟਸ ਦਾ ਕਹਿਣਾ ਹੈ ਕਿ ਪੁਲਿਸ ਨੂੰ  ਆਮ ਜਨਤਾ ਤੇ ਖਾਸ ਕਰਕੇ ਹਾਸ਼ੀਏ 'ਤੇ ਪਏ ਲੋਕਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ 'ਚ ਪੁਲਿਸ ਦਾ ਸਿਆਸੀਕਰਨ ਵੀ ਹੋਇਆ ਹੈ ਤੇ ਜੇ ਸਮਾਜ ਤੇ ਸਰਕਾਰਾਂ ਨੂੰ ਪੁਲਿਸ ਦੀ ਚੰਗੀ ਕਾਰਗੁਜ਼ਾਰੀ ਚਾਹੀਦੀ ਹੈ ਤਾਂ ਪੁਲਿਸ ਸੁਧਾਰ ਹੋਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੁਲਿਸ  ਵਿਭਾਗ ਦਾ ਜਨਤਾ ਸਭ ਤੋਂ ਵੱਧ ਰਾਬਤਾ ਰਹਿੰਦਾ ਐ..ਇਸ ਕਰਕੇ ਵੀ ਕਮਿਸ਼ਨ 'ਚ ਵੱਧ ਸ਼ਿਕਾਇਤਾਂ ਆਉਂਦੀਆਂ ਹਨ।   ਮਨੁੱਖੀ ਅਧਿਕਾਰਾਂ ਦੇ ਹੱਕਾਂ ਲਈ ਕੰਮਾਂ ਕਰਨ ਵਾਲੇ ਇਸ ਮਸਲੇ ਨੂੰ ਵੱਖਰੇ  ਨਜ਼ਰੀਏ ਨਾਲ ਦੇਖਦੇ ਹਨ। ਮਨੁੱਖੀ ਅਧਿਕਾਰ ਕਾਰਕੁੰਨ ਤੇ ਹਾਈਕੋਰਟ ਦੇ ਵਕੀਲ ਐਰ ਐਸ ਬੈਂਸ ਨੇ ਕਿਹਾ ਕਿ ਸਿਆਸੀ ਪ੍ਰਭਾਵਾਂ ਕਾਰਨ ਮਨੁੱਖੀ ਅਧਿਕਾਰ ਕਮਿਸ਼ਨ ਵੀ ਚਿੱਟਾ ਹਾਥੀ ਬਣ ਚੁੱਕਿਆ ਹੈ।ਜੇ ਕਮਿਸ਼ਨ ਬਿਨਾਂ ਕਿਸੇ ਦਬਾਅ ਦੇ ਕੰਮ ਕਰੇ ਤਾਂ ਮਨੁੱਖੀ ਅਧਿਕਾਰਾਂ ਦੀ  ਉਲੰਘਣਾ ਬੰਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੋਂ ਹਰ ਤਰ੍ਹਾਂ ਦੇ ਦਬਾਅ ਹਟਾਉਣ ਦੀ ਲੋੜ ਐ ਤਾਂ ਕਿ ਪੁਲਿਸ ਸ਼ਾਂਤਮਾਈ ਤਰੀਕੇ ਨਾਲ ਕੰਮ ਕਰ ਸਕੇ….ਬੈਂਸ ਨੇ ਕਿਹਾ ਕਿ  ਪੁਲਿਸ 'ਤੇ ਕੰਮ ਦਾ ਜ਼ਿਆਦਾ ਦਬਾਅ ਤੇ ਛੁੱਟੀ ਨਾ ਮਿਲਣ ਕਾਰਨ ਹੀ ਉਨ੍ਹਾਂ ਦਾ ਸੁਭਾਅ ਤੇ ਸਮਾਜ ਪ੍ਰਤੀ ਨਜ਼ਰੀਆ ਬਦਲ ਰਿਹਾ ਹੈ।   ਪੰਜਾਬ ਪੁਲਿਸ ਦੇ ਅੱਤਿਆਚਾਰੀ ਰਵੱਈਏ 'ਤੇ ਪਿਛਲੇ ਕਈ ਦਹਾਕਿਆਂ ਤੋਂ ਸਵਾਲ ਉੱਠਦੇ ਰਹੇ ਹਨ ਪਰ ਪੁਲਿਸ ਨੇ ਕਦੇ ਆਪਣੇ ਕੰਮ ਕਾਰ ਦਾ ਤਰੀਕਾ ਨਹੀਂ ਬਦਲਿਆ। ਸਵਾਲ ਇਹ ਹੈ ਕਿ ਕੀ ਬਦਲਦੇ ਸਮਾਜ ਨਾਲ ਪੰਜਾਬ ਪੁਲਿਸ ਬਦਲੇਗੀ ਜਾਂ ਪੁਲਿਸ ਦੇ ਕਾਰੇ ਇਸੇ ਤਰ੍ਹਾਂ ਜਾਰੀ ਰਹਿਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget