ਪੜਚੋਲ ਕਰੋ

ਪੁਲਿਸ ਮੁਖੀ ਦੇ ਸੁਖਬੀਰ ਬਾਦਲ ਨਾਲੋਂ ਵੱਖਰੇ ਸੁਰ !

ਅੰਮ੍ਰਿਤਸਰ: ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਸੁਰ ਵੱਖੋ-ਵੱਖ ਹਨ। ਸੁਖਬੀਰ ਬਾਦਲ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਤੇ ਗੈਂਗਵਾਰ ਦੀ ਕੋਈ ਵੱਡੀ ਸਮੱਸਿਆ ਨਹੀਂ ਪਰ ਅਰੋੜਾ ਨੇ ਅੱਜ ਮੰਨਿਆ ਕਿ ਇਹ ਚਿੰਤਾ ਦਾ ਵਿਸ਼ਾ ਹੈ। ਅਰੋੜਾ ਅੱਜ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਗਏ ਨਸ਼ਿਆਂ ਨੂੰ ਨਸ਼ਟ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀਆਂ ਗੈਂਗਵਾਰ ਚਿੰਤਾ ਦਾ ਵਿਸ਼ਾ ਹੈ। ਪੰਜਾਬ ਪੁਲਿਸ ਇਸ ਉੱਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਤੇ ਗੈਂਗਵਾਰ ਵਰਗੇ ਮਾਮਲਿਆਂ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਨੂੰ ਚਲਾਉਣ ਵਾਲੇ ਲੋਕ ਜੇਲ੍ਹਾਂ ਵਿੱਚ ਬੈਠ ਕੇ ਸਭ ਕੁਝ ਚਲਾਉਂਦੇ ਹਨ। ਇਸ ਨੂੰ ਰੋਕਣ ਲਈ ਜੇਲ੍ਹ ਵਿਭਾਗ ਨੂੰ ਜੇਲ੍ਹਾਂ ਵਿੱਚ ਜੈਮਰ ਲਾਉਣ ਲਈ ਵੀ ਲਿਖਿਆ ਜਾ ਚੁੱਕਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਕ ਘਟਨਾਵਾਂ 'ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮਿਹਨਤ ਨਾਲ ਕੰਮ ਕਰਦੀ ਰਹੀ ਹੈ। ਪੁਲਿਸ ਮੁਲਾਜ਼ਮਾਂ ਦੀ ਕਮੀ ਕਰਕੇ ਕਈ ਮਾਮਲਿਆਂ ਨੂੰ ਸੁਲਝਾਉਣ ਵਿੱਚ ਵਧੇਰੇ ਸਮਾਂ ਲੱਗਦਾ ਹੈ ਪਰ ਹੁਣ ਪੁਲਿਸ ਵਿੱਚ ਭਰਤੀ ਕੀਤੇ ਗਏ 7000 ਜਵਾਨਾਂ ਵੱਲੋਂ ਆਪਣੀਆਂ ਡਿਊਟੀਆਂ ਸੰਭਾਲਣ ਮਗਰੋਂ ਅਪਰਾਧ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਡੀ.ਜੀ.ਪੀ ਨੇ ਅੱਜ ਅੰਮ੍ਰਿਤਸਰ ਬਾਰਡਰ ਰੇਂਜ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਗਏ ਨਸ਼ਿਆਂ ਦੇ ਪੈਕਟਾਂ ਨੂੰ ਪ੍ਰਾਈਵੇਟ ਫੈਕਟਰੀ ਹਵਾਲੇ ਕੀਤਾ। ਉਨ੍ਹਾਂ ਕਿਹਾ ਕੇ ਅੱਜ 26 ਕਿਲੋ ਦੇ ਕਰੀਬ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਅੱਤਵਾਦੀ ਹਮਲੇ ਵਰਗੀ ਘਟਨਾ ਨਾ ਹੋਵੇ ਇਸ ਲਈ ਵੀ ਪੁਲਿਸ ਪੂਰੀ ਤਰਾਂ ਮੁਸਤੈਦ ਹੈ ਤੇ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਪੁਲਿਸ ਵੱਲੋਂ ਹਰ ਜ਼ਿਲ੍ਹੇ ਵਿੱਚ ਨਾਕੇਬੰਦੀ ਤੇ ਗਸ਼ਤ ਪਹਿਲਾਂ ਨਾਲੋਂ ਵਧਾ ਦਿੱਤੀ ਗਈ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget