ਪੜਚੋਲ ਕਰੋ

ਪੰਜਾਬ ਪੁਲਿਸ ਦੀ ਭਰਤੀ 'ਚ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬ ਪੁਲਿਸ ਦੀ ਭਰਤੀ ਵਿੱਚ ਬੇਰੁਜਗਾਰੀ ਦੀ ਹਾਲਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਕਾਂਸਟੇਬਲ ਦੀ ਭਰਤੀ ਲਈ ਚੁਣੇ ਗਏ 7713 ਉਮੀਦਵਾਰਾਂ ਵਿੱਚ ਐਮ.ਟੈਕ, ਬੀ.ਟੈਕ ਤੇ ਪੋਸਟ ਗ੍ਰੈਜੂਏਟ ਪੂਰੀ ਕਰ ਚੁੱਕੇ ਉਮੀਦਵਾਰ ਸ਼ਾਮਲ ਹਨ। ਪੁਲਿਸ ਮੁਤਾਬਕ ਸਫਲ ਉਮੀਦਵਾਰਾਂ ਵਿੱਚ 162 ਪੋਸਟ ਗ੍ਰੈਜੂਏਟ, 6 ਐਮ.ਟੈਕ, 1181 ਗ੍ਰੈਜੂਏਟ ਤੇ 261 ਡਿਪਲੋਮਾ ਹੋਲਡਰ ਹਨ। ਇਨ੍ਹਾਂ ਵਿੱਚ 85 ਫੀਸਦੀ ਉਮਰ 19 ਤੋਂ 26 ਸਾਲ ਵਿਚਾਲੇ ਹੈ। ਇਨ੍ਹਾਂ ਦੀ ਟ੍ਰੇਨਿੰਗ 15 ਨਵੰਬਰ ਤੋਂ ਸ਼ੁਰੂ ਹੋਏਗੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਸੂਬੇ ਵਿੱਚ ਬੇਰੁਜ਼ਗਾਰੀ ਦੀ ਕੋਈ ਸਮੱਸਿਆ ਨਹੀਂ ਰਹੀ। ਇਸ ਭਰਤੀ ਵਿੱਚ ਪੋਸਟ ਗ੍ਰੈਜੂਏਟ ਉਮੀਦਵਾਰਾਂ ਦਾ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਪੜ੍ਹੇ-ਲਿਖੇ ਲੋਕ ਵਿਹਲੇ ਡਿਗਰੀਆਂ ਚੁੱਕੀ ਫਿਰਦੇ ਹਨ। ਪੰਜਾਬ ਪੁਲੀਸ ਵੱਲੋਂ ਜ਼ਿਲ੍ਹਾ ਪੁਲੀਸ ਕਾਡਰ ਤੇ ਆਰਮਡ ਪੁਲੀਸ ਕਾਡਰ ਵਿੱਚ 7173 ਸਿਪਾਹੀਆਂ ਦੀ ਭਰਤੀ ਦੇ ਨਤੀਜੇ ਦਾ ਬੁੱਧਵਾਰ ਨੂੰ ਐਲਾਨ ਕਰ ਦਿੱਤਾ ਹੈ।  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 7173 ਸਫਲ ਉਮੀਦਵਾਰਾਂ ਵਿੱਚੋਂ ਜ਼ਿਲ੍ਹਾ ਪੁਲੀਸ ਕਾਡਰ ਵਿਚ 3556 ਪੁਰਸ਼ ਤੇ 1116 ਔਰਤਾਂ ਦੀ ਚੋਣ ਹੋਈ ਹੈ ਜਦਕਿ ਆਰਮਰਡ ਪੁਲੀਸ ਕਾਡਰ ਵਿੱਚ 2501 ਪੁਰਸ਼ ਸਿਪਾਹੀਆਂ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ 85 ਫੀਸਦੀ ਸਫਲ ਉਮੀਦਵਾਰ 19 ਤੋਂ 26 ਸਾਲ ਦੇ ਉਮਰ ਵਰਗ ਵਿਚਕਾਰ ਹਨ। ਸਫਲ ਉਮੀਦਵਾਰਾਂ ਨੂੰ ਉਨ੍ਹਾਂ ਦੇ ਸਰਟੀਫੀਕੇਟਾਂ, ਮਾਰਕ ਸ਼ੀਟਾਂ ਆਦਿ ਦੀ ਪੜਤਾਲ ਲਈ 27 ਅਕਤੂਬਰ ਤੋਂ ਉਨ੍ਹਾਂ ਨੂੰ ਅਲਾਟ ਜ਼ਿਲ੍ਹੇ ਤੇ ਆਰਮਰਡ ਪੁਲੀਸ ਦੇ ਕੇਸ ਵਿੱਚ ਬਟਾਲੀਅਨ ਹੈਡਕੁਆਰਟਰਾਂ ’ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget