ਪੜਚੋਲ ਕਰੋ

ਪੁਲਿਸ ਨਾਲ ਭਿੜੇ ਸਿਮਰਨਜੀਤ ਸਿੰਘ ਮਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪੁਲਿਸ ਨਾਲ ਝੜਪ ਹੋ ਗਈ। ਇਹ ਟਕਰਾਅ ਲੰਘੀ ਦੇਰ ਰਾਤ ਬਰਨਾਲਾ-ਬਠਿੰਡਾ ਰੋਡ 'ਤੇ ਪਿੰਡ ਘੁੰਨਸ ਨੇੜੇ ਹੋਇਆ। ਹਾਸਲ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਮਾਨ ਆਪਣੇ ਸਾਥੀਆਂ ਨਾਲ ਬਠਿੰਡਾ ਸਾਈਡ ਤੋਂ ਆ ਰਹੇ ਸਨ। ਉਨ੍ਹਾਂ ਨਾਲ ਗੁਰਦੀਪ ਸਿੰਘ ਬਠਿੰਡਾ ਤੇ ਸਰਬੱਤ ਖਾਲਸਾ ਕਰਵਾਉਣ ਵਾਲੇ ਕਈ ਪੰਥਕ ਆਗੂ ਸਨ। ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਉਹ ਚੈਕਿੰਗ ਕਰ ਰਹੇ ਸਨ ਪਰ ਸਿਮਰਨਜੀਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਬਰਨਾਲਾ ਦੀ ਹੱਦ ਵਿੱਚ ਆ ਕੇ ਕਾਰਵਾਈ ਕਰਨ 'ਤੇ ਇਤਰਾਜ਼ ਪ੍ਰਗਟਾਇਆ। ਇਸ ਤਰ੍ਹਾਂ ਉਨ੍ਹਾਂ ਨੂੰ ਗੈਰਕਾਨੂੰਨੀ ਢੰਗ ਨਾਲ ਕਰਕੇ ਮਾਨ ਪੁਲਿਸ ਇਸੰਪੈਕਟਰ ਨਾਲ ਬਹਿਸ ਪਏ। ਉਨ੍ਹਾਂ ਨੇ ਪੁਲਿਸ ਇੰਸਪੈਕਟਰ ਦੇ ਸਰਾਬ ਪੀਤੀ ਹੋਣ ਦਾ ਦੋਸ਼ ਵੀ ਲਇਆ। ਇਸ ਮੌਕੇ ਪੁਲਿਸ ਅਧਿਕਾਰੀ ਦੀ ਕਾਫੀ ਖਿੱਚਧੂਹ ਵੀ ਹੋਈ । ਬਾਅਦ ਵਿੱਚ ਬਰਨਾਲਾ ਪੁਲਿਸ ਦੇ ਤਪਾ ਥਾਣਾ ਤੇ ਸਬ ਡਿਵੀਜ਼ਨ ਤਪਾ ਦੇ ਡੀ.ਐਸ.ਪੀ. ਨੂੰ ਬੁਲਾ ਕੇ ਸਿਮਰਜੀਤ ਮਾਨ ਆਪਣੇ ਸਾਥੀਆਂ ਨਾਲ ਚਲੇ ਗਏ। ਇਸ ਸਾਰੇ ਘਟਨਾਕ੍ਰਮ ਬਾਰੇ ਅਕਾਲੀ ਦਲ ਅ੍ਰਮਿੰਤਸਰ ਦਾ ਕੋਈ ਆਗੂ ਤੇ ਪੁਲਿਸ ਅਧਿਕਾਰੀ ਕੈਮਰੇ ਅੱਗੇ ਆਉਣ ਨੂੰ ਤਿਆਰ ਨਹੀ ਹਨ। ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੇ ਗੁਰਦੀਪ ਸਿੰਘ ਬਠਿੰਡਾ ਆਪਣੇ ਸਾਥੀਆਂ ਨਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵੀ ਹੋ ਰਹੇ ਸਰਬੱਤ ਖਾਲਸਾ ਦੀ ਤਿਆਰੀ ਵਿੱਚ ਲੱਗੇ ਹੋਏ ਹਨ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget