ਪੜਚੋਲ ਕਰੋ

ਸਿਆਸਤਦਾਨਾਂ ਤੇ ਅਪਰਾਧੀਆਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਾਮਤ!

ਸਿਆਸਤਦਾਨਾਂ ਤੇ ਅਪਰਾਧੀਆਂ ਨਾਲ ਸਬੰਧ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਖ਼ੈਰ ਨਹੀਂ। ਇਸ ਬਾਰੇ ਠੋਸ ਨੀਤੀ ਬਣਾਈ ਗਈ ਹੈ ਜਿਸ ਨਾਲ ਪੁਲਿਸ, ਸਿਆਸਤਦਾਨਾਂ ਤੇ ਅਪਰਾਧੀਆਂ ਦੀ ਮਿਲਭੁਗਤ ਨੂੰ ਨੱਥ ਪਾਈ ਜਾਵੇਗੀ। ਕਈ ਮਾਮਲੇ ਸਾਹਮਣੇ ਆਉਣ ਮਗਰੋਂ ਪੰਜਾਬ ਪੁਲਿਸ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਦੇ ਹੱਲ਼ ਲਈ ਸਿਪਾਹੀ ਤੋਂ ਲੈ ਕੇ ਇੰਸਪੈਕਟਰ ਤੱਕ ਦੀਆਂ ਤਾਇਨਾਤੀਆਂ ਸਬੰਧੀ ਠੋਸ ਨੀਤੀ ਤੇ ਰਣਨਤੀ ਅਪਨਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਚੰਡੀਗੜ੍ਹ: ਸਿਆਸਤਦਾਨਾਂ ਤੇ ਅਪਰਾਧੀਆਂ ਨਾਲ ਸਬੰਧ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਖ਼ੈਰ ਨਹੀਂ। ਇਸ ਬਾਰੇ ਠੋਸ ਨੀਤੀ ਬਣਾਈ ਗਈ ਹੈ ਜਿਸ ਨਾਲ ਪੁਲਿਸ, ਸਿਆਸਤਦਾਨਾਂ ਤੇ ਅਪਰਾਧੀਆਂ ਦੀ ਮਿਲਭੁਗਤ ਨੂੰ ਨੱਥ ਪਾਈ ਜਾਵੇਗੀ। ਕਈ ਮਾਮਲੇ ਸਾਹਮਣੇ ਆਉਣ ਮਗਰੋਂ ਪੰਜਾਬ ਪੁਲਿਸ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਦੇ ਹੱਲ਼ ਲਈ ਸਿਪਾਹੀ ਤੋਂ ਲੈ ਕੇ ਇੰਸਪੈਕਟਰ ਤੱਕ ਦੀਆਂ ਤਾਇਨਾਤੀਆਂ ਸਬੰਧੀ ਠੋਸ ਨੀਤੀ ਤੇ ਰਣਨਤੀ ਅਪਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਤੇ ਅਪਰਾਧੀਆਂ ਦਰਮਿਆਨ ਬਣੇ ਗੱਠਜੋੜ ਨੂੰ ਤੋੜਨ ਲਈ ਸਿਪਾਹੀ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਮੁਲਾਜ਼ਮਾਂ ਤੇ ਨਾਨ-ਗਜ਼ਟਿਡ ਅਫ਼ਸਰਾਂ ਨੂੰ ਉਨ੍ਹਾਂ (ਪੁਲਿਸ ਮੁਲਾਜ਼ਮਾਂ) ਦੇ ਰਿਹਾਇਸ਼ੀ ਖੇਤਰ ਦੀ ਸਬ-ਡਿਵੀਜ਼ਨ ਤੋਂ ਬਾਹਰਲੇ ਥਾਣਿਆਂ ’ਚ ਤਾਇਨਾਤ ਕੀਤਾ ਜਾਵੇਗਾ। ਇਸ ਲਈ ਪੁਲਿਸ ਮੁਲਾਜ਼ਮਾਂ ਦੇ ਤਬਾਦਲਿਆਂ ਸਬੰਧੀ ਠੋਸ ਨੀਤੀ ਤਿਆਰ ਕਰਕੇ ਸਰਕਾਰ ਨੂੰ ਭੇਜੀ ਗਈ ਹੈ। ਪ੍ਰਵਾਨਗੀ ਮਗਰੋਂ ਮੁਲਾਜ਼ਮਾਂ ਦੀਆਂ ਤਾਇਨਾਤੀਆਂ ਨਵੀਂ ਨੀਤੀ ਤਹਿਤ ਹੀ ਕੀਤੀਆਂ ਜਾਣਗੀਆਂ। ਸੀਨੀਅਰ ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਥਾਨਕ ਪੱਧਰ ’ਤੇ ਪੁਲਿਸ ਮੁਲਾਜ਼ਮਾਂ ਦੀ ਅਪਰਾਧੀਆਂ ਤੇ ਤਸਕਰਾਂ ਨਾਲ ਸਾਂਝ ਪੈ ਜਾਂਦੀ ਹੈ ਜਾਂ ਪੁਲਿਸ ਮੁਲਾਜ਼ਮਾਂ ਵੱਲੋਂ ਆਪਣੇ ਰਿਹਾਇਸ਼ੀ ਖੇਤਰ ਵਿੱਚ ਤਾਇਨਾਤੀ ਦੌਰਾਨ ਨਿੱਜੀ ਕਿੜਾਂ ਕੱਢੀਆਂ ਜਾਂਦੀਆਂ ਹਨ। ਪੁਲਿਸ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਜ਼ਰੂਰੀ ਹੈ ਕਿ ਐਸਐਚਓ ਪੱਧਰ ਦੇ ਨਾਨ-ਗਜ਼ਟਿਡ ਅਫ਼ਸਰਾਂ ਦੀਆਂ ਤਾਇਨਾਤੀਆਂ ਪੱਕੇ ਰਿਹਾਇਸ਼ੀ ਪਤੇ ਤੋਂ ਦੂਰ ਕੀਤੀਆਂ ਜਾਣ। ਸੀਨੀਅਰ ਅਧਿਕਾਰੀਆਂ ਮੁਤਾਬਕ ਪੁਲਿਸ, ਸਿਆਸਤਦਾਨਾਂ ਤੇ ਤਸਕਰਾਂ ਦਰਮਿਆਨ ਗੱਠਜੋੜ ਤੋੜਨ ਲਈ ਮੁੱਖ ਮੰਤਰੀ ਸਾਹਮਣੇ ਕੁਝ ਠੋਸ ਸੁਝਾਅ ਵੀ ਰੱਖੇ ਗਏ ਸਨ। ਇਸ ਤਜਵੀਜ਼ ਵਿੱਚ ਸਭ ਤੋਂ ਵੱਡਾ ਨੁਕਤਾ ਥਾਣਾ ਮੁਖੀਆਂ (ਐਸਐਚਓਜ਼), ਡੀਐਸਪੀ ਤੇ ਐਸਪੀ ਰੈਂਕ ਦੇ ਅਫ਼ਸਰਾਂ ਦੀਆਂ ਤਾਇਨਾਤੀਆਂ ਦਾ ਪਿਛਲੇ ਦੋ ਦਹਾਕਿਆਂ ਦਾ ਰਿਕਾਰਡ ਘੋਖ ਕੇ ਇਸ ਪੱਧਰ ਦੇ ਪੁਲਿਸ ਅਫ਼ਸਰਾਂ ਵੱਲੋਂ ਕਾਇਮ ਕੀਤੇ ਕਬਜ਼ਿਆਂ ਨੂੰ ਤੋੜਨਾ ਸੀ। ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਬਟਾਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿਚ ਇਕੋ ਕਿਸਮ ਦੇ ਪੁਲਿਸ ਅਫ਼ਸਰਾਂ ਦਾ ਗਲਬਾ ਬਣਿਆ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget