ਪੜਚੋਲ ਕਰੋ

ਹਾਈਵੇਅ 'ਤੇ ਲੋਕਾਂ ਨੂੰ ਲੁੱਟਣ ਵਾਲੇ ਮੂਸਾ ਗਿਰੋਹ ਦੇ 12 ਮੈਂਬਰ ਚੜ੍ਹੇ ਪੁਲਿਸ ਅੜਿੱਕੇ , 9 ਪਿਸਤੌਲ, 61 ਕਾਰਤੂਸ ਬਰਾਮਦ

ਪੁਲਿਸ ਨੇ ਨਾਕਾਬੰਦੀ ਕਰਕੇ ਮੂਸਾ ਗਿਰੋਹ ਦੇ 12 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 9 ਪਿਸਤੌਲ, 61 ਕਾਰਤੂਸ ਅਤੇ ਦੋ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ।

ਖੰਨਾ  : ਪੁਲਿਸ ਨੇ ਨਾਕਾਬੰਦੀ ਕਰਕੇ ਮੂਸਾ ਗਿਰੋਹ ਦੇ 12 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 9 ਪਿਸਤੌਲ, 61 ਕਾਰਤੂਸ ਅਤੇ ਦੋ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵਿੱਚ ਹਰਦੀਪ ਸਿੰਘ ਵਾਸੀ ਮਲੇਰਕੋਟਲਾ, ਧੀਰਜ ਬੱਤਾ, ਅਮਰਿੰਦਰ ਸਿੰਘ, ਮਨਦੀਪ ਸਿੰਘ, ਹਰਜੋਤ ਸਿੰਘ, ਅੰਕੁਸ਼ ਸ਼ਰਮਾ, ਸੰਦੀਪ ਕੁਮਾਰ ਵਾਸੀ ਖੰਨਾ, ਗੁਰਪ੍ਰੀਤ ਸਿੰਘ, ਮਨੀਸ਼ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ, ਜੋਗਿੰਦਰ ਸਿੰਘ ਵਾਸੀ ਫਤਿਹਗੜ੍ਹ ਸਾਹਿਬ, ਰਣਜੀਤ ਸਿੰਘ ਵਾਸੀ ਸਮਰਾਲਾ ਅਤੇ ਲਖਬੀਰ ਸਿੰਘ ਵਾਸੀ ਮਲੇਰਕੋਟਲਾ ਸ਼ਾਮਲ ਹਨ। ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਸਐਸਪੀ ਰਵੀ ਕੁਮਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਸਿਟੀ ਥਾਣਾ ਵਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਖੰਨਾ ਹਾਈਵੇਅ ’ਤੇ ਕੁਝ ਵਿਅਕਤੀ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਦੇ ਹਨ। ਉਨ੍ਹਾਂ ਨੂੰ ਡਰਾ ਧਮਕਾ ਕੇ ਹਵਾ 'ਚ ਗੋਲੀਆਂ ਚਲਾਉਂਦੇ ਹੋਏ ਨਕਦੀ ਅਤੇ ਗਹਿਣੇ ਖੋਹ ਕੇ ਭੱਜ ਜਾਂਦੇ ਹਨ। ਮੁਖਬਰ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਹ ਸਮਰਾਲਾ ਰੋਡ ਤੋਂ ਹਾਈਵੇਅ ਵੱਲ ਆਉਣਗੇ।

ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਮਰਾਲਾ ਚੌਕ ਵਿੱਚ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਕੁਝ ਦੇਰ ਬਾਅਦ ਦੋ ਗੱਡੀਆਂ ਉੱਥੇ ਪਹੁੰਚ ਗਈਆਂ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 9 ਪਿਸਤੌਲ, 61 ਕਾਰਤੂਸ ਬਰਾਮਦ ਹੋਏ। ਇਸ ਤੋਂ ਇਲਾਵਾ ਤੇਜ਼ਧਾਰ ਹਥਿਆਰ, ਲੋਹੇ ਦੀ ਰਾਡ, ਬੇਸਬਾਲ ਸਟਿਕ ਅਤੇ ਚਾਕੂ ਵੀ ਮਿਲੇ ਹਨ। ਪੁਲੀਸ ਨੇ ਦੋਵਾਂ ਵਾਹਨਾਂ ਸਮੇਤ ਸਾਰਿਆਂ ਨੂੰ ਕਾਬੂ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਮੂਸਾ ਗੈਂਗ ਦੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਤਲ, ਲੁੱਟ-ਖੋਹ, ਹਥਿਆਰ ਰੱਖਣ, ਲੜਾਈ-ਝਗੜੇ, ਕੁੱਟਮਾਰ, ਨਾਜਾਇਜ਼ ਕਬਜ਼ੇ ਦੇ ਮਾਮਲੇ ਦਰਜ ਹਨ। ਇਸ ਗਿਰੋਹ ਵਿੱਚ ਹੋਰ ਕਿੰਨੇ ਲੋਕ ਹਨ? ਇਸ ਦਾ ਖੁਲਾਸਾ ਪੁੱਛਗਿੱਛ ਤੋਂ ਬਾਅਦ ਹੀ ਹੋਵੇਗਾ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Embed widget