ਪੜਚੋਲ ਕਰੋ

ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਡੂੰਘਾਈ ਨਾਲ ਜਾਂਚ , ਕਿਸੇ ਵੀ ਸਾਜ਼ਿਸ਼ ਦਾ ਕੀਤਾ ਜਾਵੇਗਾ ਪਰਦਾਫਾਸ਼ : ਪੰਜਾਬ ਡੀਜੀਪੀ

Punjab News : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ

Punjab News : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮਿ੍ਰਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ  ਅੰਮਿ੍ਰਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ  ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget